Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਆਪ ਦਾ ਵਪਾਰਕ ਵਿੰਗ ਸੂਬੇ ਦੇ ਵਪਾਰੀਆਂ ਨਾਲ ਕਰੇਗਾ ਗਲਬਾਤ, ਕਾਰੋਬਾਰ ਤੇ ਸਰਕਾਰ ਦੀ ਅਗਾਂਹਵਧੂ ਸੋਚ ਬਾਰੇ ਜਾਣੂ ਕਰਵਾਏਗਾ-ਵਿਨੀਤ ਵਰਮਾ

Vineet Verma, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 24 Jul 2023

Last updated on: Jul 24, 2023, 00:00 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਵਪਾਰ ਮੰਡਲ  ਇਕਾਈ ਦੀ 23-07-2023 ਨੂੰ ਪੰਜਾਬ ਭਵਨ, ਸੈਕਟਰ - 3, ਚੰਡੀਗੜ੍ਹ ਵਿਖੇ ਸੂਬਾ ਪ੍ਰਧਾਨ ਵਨੀਤ ਵਰਮਾ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ਵਿਚ ਪੰਜਾਬ ਵਪਾਰ ਮੰਡਲ ਵਿੰਗ ਦੀ ਸੂਬਾ ਇਕਾਈ, ਜਿਲ੍ਹਾ ਅਤੇ ਸਿਟੀ ਪ੍ਰਧਾਨ ਸਾਹਿਬਾਨ ਦੇ ਨਾਲ ਸੂਬਾ ਪਧਰੀ ਮੈਂਬਰ ਵੀ ਮੋਜੂਦ ਸਨ।ਮੀਟਿੰਗ ਵਿਚ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਪ ਸਰਕਾਰ ਵਲੋਂ ਪੰਜਾਬ ਵਿਚ ਵਪਾਰੀਆਂ ਲਈ ਕੀਤੇ ਗਏ ਕੰਮਾਂ ਅਤੇ ਨੀਤੀਆਂ ਨੂੰ ਸਾਰੇ ਵਪਾਰੀਆਂ ਨੂੰ ਜਾਣੂ ਕਰਵਾਉਣ ਲਈ ਵਰਕਰਾਂ ਨੂੰ ਉਤਸ਼ਾਹਿਤ ਕੀਤਾ ਗਿਆ।

ਵਿਨੀਤ ਵਰਮਾ ਨੇ ਦੱਸਿਆ ਕਿ ਭਵਿਖ ਵਿਚ ਹੋਰ ਵੀ ਨਵੀਆਂ ਨੀਤੀਆਂ ਜੋ ਕਿ ਵਪਾਰੀਆ ਦੇ ਵਪਾਰ ਨੂੰ ਹੋਰ ਉਤਸ਼ਾਹਿਤ ਕਰਨਗੀਆਂ, ਵੀ ਬਣਾਈਆਂ ਜਾ ਰਹੀਆਂ ਹਨ ਤਾਂ ਜੋ ਵਪਾਰੀਆ ਨੂੰ ਵਪਾਰ ਕਰਨ ਵਿਚ ਕੋਈ ਵੀ ਮੁਸ਼ਕਿਲਾਂ ਦਾ ਸਾਹਮਣਾ ਨਾਂ ਕਰਨਾ ਪਵੇ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਵਪਾਰੀਆਂ ਲਈ ਕੀਤੇ ਗਏ ਕੰਮਾਂ ਨੂੰ ਸਾਰੇ ਪੰਜਾਬ ਵਿਚੋਂ ਆਏ ਵਪਾਰੀਆਂ ਵਲੋਂ ਇਕ ਚੰਗਾ ਉਪਰਾਲਾ ਦਸਿਆ ਗਿਆ। 

ਵਰਮਾ  ਨੇ ਦੱਸਿਆ ਕਿ ਮੁਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਪ ਦਾ ਵਪਾਰਕ ਵਿੰਗ ਸੂਬੇ ਭਰ ਦੇ ਵਪਾਰੀਆਂ ਨਾਲ ਗਲਬਾਤ ਕਰੇਗਾ ਅਤੇ ਉਨਾਂ ਨੂੰ ਕਾਰੋਬਾਰ ਤੇ ਆਪ ਸਰਕਾਰ ਦੀ ਅਗਾਂਹਵਧੂ ਸੋਚ ਬਾਰੇ ਜਾਣੂ ਕਰਵਾਏਗਾ। ਮੀਟਿੰਗ ਵਿਚ ਵਪਾਰ ਮੰਡਲ ਵਿੰਗ ਦੀ ਸੂਬਾ ਇਕਾਈ ਅਤੇ ਜਿਲ੍ਹਾ ਵ ਸਿਟੀ ਪ੍ਰਧਾਨ ਸਾਹਿਬਾਨ ਨਾਲ ਭਵਿਖ ਦੀਆਂ ਰਣਨੀਤੀਆਂ ਬਾਰੇ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਵਪਾਰ ਮੰਡਲ ਵਲੋਂ ਸੂਬੇ ਭਰ ਵਿਚ ਵਪਾਰੀਆਂ ਨੂੰ ਲਾਮਬੰਦ ਕੀਤਾ ਜਾਵੇਗਾ। 

ਵਪਾਰੀਆਂ ਵਲੋਂ ਸਾਲ 2024 ਵਿਚ ਹੋਣ ਵਾਲੀਆਂ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦਾ ਪੂਰਾ ਸਮਰਥਨ ਦੇਣ ਦਾ ਵਾਅਦਾ ਵੀ ਕੀਤਾ ਗਿਆ। ਵਪਾਰੀਅਆਂ  ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਕੰਮਾ ਦੀ ਸਰਹਾਣਾ ਕੀਤੀ।ਅਤੇ ਸੀਐਮ ਭਗਵੰਤ ਸਿੰਘ ਦਾ  ਧੰਨਵਾਦ ਵੀ ਕੀਤਾ। ਇਸ ਮੌਕੇ ਵਪਾਰ ਮੰਡਲ, ਪੰਜਾਬ ਦੇ ਮੈਂਬਰ ਸ੍ਰੀ ਅਮਰਦੀਪ ਸੰਧੂ, ਵਰਿੰਦਰ ਸਿੰਘ ਬੇਦੀ, ਸ੍ਰੀ ਸੁਰਿੰਦਰ ਸਿੰਘ ਮਟੌਰ, ਸ੍ਰੀ ਗੋਰਵ ਪੁਰੀ, ਸ੍ਰੀ ਅਜੇ ਜਿੰਦਲ, ਸ੍ਰੀ ਜਸਬੀਰ ਸਿੰਘ ਅਰੋੜਾ, ਸ੍ਰੀ ਅਜੈ ਜੈਨ, ਸ੍ਰੀ ਰਜਨੀਸ਼ ਬੈਂਸ, ਸ੍ਰੀ ਰੋਹਿਤ ਵਰਮਾ, ਸ੍ਰੀ ਕੁਲਵੰਤ ਸਿੰਘ ਗਿਲ, ਸ੍ਰੀ ਗੁਰਜੀਤ ਸਿੰਘ ਬਾਬਾ, ਸ੍ਰੀ ਅੰਕੁਰ ਗੋਇਲ ਅਤੇ ਸ੍ਰੀ ਵਿਨੋਦ ਕੁਮਾਰ ਗਰਗ ਮੌਜੂਦ ਸਨ।

 

Tags: Vineet Verma , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD