Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਕੁਮਾਰ ਨੇ ਸੁਤੰਤਰਤਾ ਦਿਹਾੜੇ ਦੇ ਅਗੇਤੇ

ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ

Punjab Admin, Ravinder Kumar, Addittional Deputy Commissioner Mansa, Mansa

Web Admin

Web Admin

5 Dariya News

ਮਾਨਸਾ , 24 Jul 2023

Last updated on: Jul 24, 2023, 00:00 IST

ਸੁਤੰਤਰਤਾ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਰਵਿੰਦਰ ਕੁਮਾਰ ਨੇ ਅੱਜ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਅਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਲੈ ਕੇ ਸਮਾਂ ਰਹਿੰਦੇ ਸਮੁੱਚੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ। 

ਉਨ੍ਹਾਂ ਕਾਰਜ ਸਾਧਕ ਅਫਸਰ ਮਾਨਸਾ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਸਮਾਗਮ ਵਾਲੇ ਸਥਾਨ ਅਤੇ ਆਲੇ-ਦੁਆਲੇ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਉਨ੍ਹਾਂ ਫੁੱਲ ਡਰੈਸ ਰਿਹਸਲ ਅਤੇ ਸਮਾਰੋਹ ਵਾਲੇ ਦਿਨ ਪੀਣ ਵਾਲੇ ਸਾਫ਼ ਪਾਣੀ, ਬਿਜਲੀ, ਟੈਂਟ, ਸ਼ਾਮਿਆਨਾ, ਸਜਾਵਟ ਆਦਿ ਲਈ ਸਬੰਧਤ ਅਧਿਕਾਰੀਆਂ ਨੂੰ ਡਿਊਟੀਆਂ ਤੋਂ ਜਾਣੂ ਕਰਵਾਇਆ। 

ਉਨ੍ਹਾਂ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਅਨੁਸ਼ਾਸਨ ’ਚ ਰਹਿ ਕੇ ਸਮਰਪਿਤ ਭਾਵਨਾ ਨਾਲ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਕੂਲੀ ਵਿਦਿਆਰਥੀਆਂ ਦੀ ਸਮਾਗਮ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਦੱਸਿਆ ਕਿ ਅੰਤਿਮ ਤੇ ਫੁੱਲ ਡਰੈੱਸ ਰਿਹਰਸਲ 11 ਅਗਸਤ ਨੂੰ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਹੋਵੇਗੀ ।

 

Tags: Punjab Admin , Ravinder Kumar , Addittional Deputy Commissioner Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD