Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਮੁਹਿੰਮ ਵਿਚ ਪੰਜਾਬ ਭਰ ’ਚੋਂ ਵਧੀਆ ਕਾਰਗੁਜ਼ਾਰੀ ਬਦਲੇ ਸਿਹਤ ਵਿਭਾਗ ਮਾਨਸਾ ਸਨਮਾਨਿਤ

ਮੋਹਾਲੀ ਵਿਖੇ ਹੋਈ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਨੇ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, World Population Day

Web Admin

Web Admin

5 Dariya News

ਮਾਨਸਾ , 24 Jul 2023

Last updated on: Jul 24, 2023, 00:00 IST

ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਮੁਹਿੰਮ ਦੌਰਾਨ ਪੰਜਾਬ ਭਰ ’ਚੋਂ ਵਧੀਆ ਕਾਰਗੁਜ਼ਾਰੀ ਬਦਲੇ ਵੱਲੋਂ ਮੋਹਾਲੀ ਵਿਖੇ ਹੋਏ ਸੂਬਾ ਪੱਧਰੀ ਸਨਮਾਨ ਸਮਾਰੋਹ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਿੱਚ ਜ਼ਿਲ੍ਹਾ ਮਾਨਸਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਹ ਸਨਮਾਨ ਡਾ.  ਹਰਦੀਪ ਸ਼ਰਮਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵੱਲੋਂ ਆਪਣੀ ਸਿਹਤ ਟੀਮ ਸਮੇਤ ਪ੍ਰਾਪਤ ਕੀਤਾ।

ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ, ਮਾਨਸਾ ਦੀ ਟੀਮ ਵੱਲੋਂ ਪੰਜਾਬ ਭਰ ਵਿੱਚੋ ਪਹਿਲਾ ਸਥਾਨ ਲੈਪਰੋਸਕੋਪਿਕ (ਡਾਕਟਰ) ਵਰਗ ਵਿੱਚ ਪ੍ਰਾਪਤ ਕੀਤਾ ਹੈ। ਟੀਮ ਵਿੱਚ ਸੀ.ਐਚ.ਸੀ. ਖਿਆਲਾ ਕਲਾਂ ਦੇ ਸਰਜਨ ਡਾ. ਹਰਦੀਪ ਸਰਮਾ ਨੂੰ ਪੰਜਾਬ ਭਰ ਵਿੱਚੋਂ ਪਹਿਲਾ ਬੈਸਟ ਐਨ.ਐਸ.ਵੀ.(ਪੁਰਸ਼ ਨਸਬੰਦੀ) ਸਥਾਨ ਪ੍ਰਾਪਤ ਹੋਇਆ ਹੈ। 

ਉਨ੍ਹਾਂ ਨੂੰ 2018 ਤੋਂ ਲਗਾਤਾਰ ਛੇਵੀਂ ਵਾਰ ਪਹਿਲਾ ਇਨਾਮ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ਿੰਦਰਪਾਲ ਕੌਰ ਨੇ ਪੰਜਾਬ ਭਰ ਵਿੱਚੋਂ ਤੀਜਾ ਬੈਸਟ ਮੋੋਟੀਵੈੈਟਰ ਸਟਾਫ ਨਰਸ ਵਰਗ ਵਿੱਚ ਵਿਸ਼ੇਸ਼ ਸਨਮਾਨ ਰਾਜ ਪੱਧਰੀ ਸਮਾਰੋਹ ਮੌਕੇ ਪ੍ਰਾਪਤ ਕੀਤਾ। 

ਸ਼ਿੰਦਰਪਾਲ ਕੌਰ ਬਤੌਰ ਸਟਾਫ ਨਰਸ ਸਬ ਡਵੀਜ਼ਨ ਹਸਪਤਾਲ ਬੁਢਲਾਡਾ ਵਿਖੇ ਤੈਨਾਤ ਹਨ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਮੰਤਰੀ ਪੰਜਾਬ ਪਾਸੋਂ ਸਨਮਾਨ ਪ੍ਰਾਪਤ ਕਰਨਾ ਸਿਹਤ ਵਿਭਾਗ ਮਾਨਸਾ ਦੀ ਮਾਣਮੱਤੀ ਪ੍ਰਾਪਤੀ ਹੈ, ਇਸ ਲਈ ਓਹ ਆਪਣੀ ਜਿੰਮੇਵਾਰੀ ਹੋਰ ਦ੍ਰਿੜ ਇਰਾਦੇ ਨਾਲ ਕਰਨ ਲਈ ਵਚਨਬੱਧ ਹੋਣਗੇ । 

ਉਨ੍ਹਾਂ ਡਾ.ਹਰਦੀਪ ਸ਼ਰਮਾ ਅਤੇ ਸ਼ਿੰਦਰਪਾਲ ਕੌਰ ਨੂੰ ਇਸ ਪ੍ਰਾਪਤੀ ’ਤੇ ਮੁਬਾਰਕਬਾਦ ਦਿੱਤੀ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , World Population Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD