Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਵਣ ਮਹਾਂਉਤਸਵ ਮਨਾਇਆ ਗਿਆ

ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ : ਲਾਇਨ ਪਰਵਿੰਦਰ ਸਿੰਘ ਗੋਰਾਇਆ

Parvinder Singh Goraya, Lions Club, Lions Club Batala, Forest Festival, Batala

Web Admin

Web Admin

5 Dariya News

ਬਟਾਲਾ , 25 Jul 2023

Last updated on: Jul 25, 2023, 00:00 IST

ਸਮਾਜ ਸੇਵਾ ਵਿੱਚ ਮੋਹਰੀ ਰਹਿਣ ਵਾਲੀ ਸਮਾਜ ਸੇਵੀ ਸੰਸਥਾ ਲਾਇਨਜ ਕਲੱਬ ਬਟਾਲਾ  ਮੁਸਕਾਨ ਵੱਲੋਂ ਵਣ ਮਹਾਂਉਸਵ ਮਨਾਉਦੇ ਹੋਏ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸਦਾਰੰਗ ਵਿਖੇ ਪੌਦੇ ਲਗਾਏ ਗਏ। 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਪਰਵਿੰਦਰ ਸਿੰਘ ਗੋਰਾਇਆ ਨੇ ਦੱਸਿਆ ਕਿ ਉਨ੍ਹਾਂ ਦੀ ਕਲੱਬ ਲਾਇਨਜ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਵਾਤਾਵਰਨ ਨੂੰ ਹਰਿਆ ਭਰਿਆ ਕਰਨ ਲਈ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਸਦਾਰੰਗ ਵਿਖੇ ਪੌਦੇ ਲਗਾਏ ਗਏ।ਉਨ੍ਹਾਂ ਕਿਹਾ ਕਿ ਵਾਤਾਵਰਨ ਲਈ ਸੰਭਾਲ ਲਈ ਹਰ ਮਨੁੱਖ ਨੂੰ ਵੱਧ ਤੋਂ ਵੱਧ ਪੌਦੇ ਲਗਾਉਂਣੇ ਚਾਹੀਦੇ।

ਇਸ ਮੌਕੇ ਜੋਨ ਚੇਅਰਮੈਨ ਲਾਇਨ ਬਰਿੰਦਰ ਸਿੰਘ ਅਠਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲਾਇਨ ਕਲੱਬ ਬਟਾਲਾ ਮੁਸਕਾਨ ਦੇ ਮੈਂਬਰਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਪ੍ਰਸੰਸਾ ਕੀਤੀ। ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਆਉਣ ਵਾਲੇ ਸਮੇਂ ਵਿੱਚ 2000 ਪੌਦੇ ਹੋਰ ਲਗਾਏ ਜਾਣਗੇ। 

ਇਸ ਮੌਕੇ ਲਾਇਨ ਡਾ. ਰਣਜੀਤ ਸਿੰਘ, ਲਾਇਨ ਪ੍ਰਦੀਪ ਸਿੰਘ ਚੀਮਾ , ਲਾਇਨ ਗਗਨਦੀਪ ਸਿੰਘ, ਲਾਇਨ ਭਾਰਤ ਭੂਸ਼ਨ, ਲਾਇਨ ਹਰਭਜਨ ਸਿੰਘ ਸੇਖੋਂ, ਲਾਇਨ ਸ਼ੁਸ਼ੀਲ ਮਹਾਜਨ, ਲਾਇਨ ਸੰਦੀਪ, ਲਾਇਨ ਗੋਬਿੰਦ ਸੈਣੀ, ਲਾਇਨ ਅਮਰਦੀਪ ਸਿੰਘ ਸੈਣੀ, ਲਾਇਨ ਬਲਕਾਰ ਸਿੰਘ, ਲਾਇਨ ਜੁਲਕਾ ਆਦਿ ਹਾਜ਼ਰ ਸਨ।

 

Tags: Parvinder Singh Goraya , Lions Club , Lions Club Batala , Forest Festival , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD