Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਿਲ ਸਰਜਨ ਡਾ ਦਵਿੰਦਰਜੀਤ ਕੌਰ ਵੱਲੋਂ ਹੈਪੇਟਾਇਟਸ ਬਾਰੇ ਜਾਗਰੂਕਤਾ ਪੋਸਟਰ ਜਾਰੀ

ਗਰਭਵਤੀ ਮਾਂਵਾਂ ਦੀ ਹੈਪਾਟਾਈਟਸ ਸਬੰਧੀ ਜਾਂਚ ਹੋਣੀ ਜ਼ਰੂਰੀ : ਡਾ.ਦਵਿੰਦਰਜੀਤ ਕੌਰ

Health, Dr. Davinderjit Kaur, Civil Surgeon Fatehgarh Sahib, Fatehgarh Sahib

5 Dariya News

5 Dariya News

5 Dariya News

ਫਤਹਿਗੜ੍ਹ ਸਾਹਿਬ , 26 Jul 2023

Last updated on: Jul 26, 2023, 00:00 IST

ਡਾਇਰੈਕਟਰ, ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿਵਿਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ 28 ਜੁਲਾਈ ਨੂੰ "ਵਿਸ਼ਵ ਹੈਪੇਟਾਇਟਸ ਦਿਵਸ" ਮਨਾਇਆ ਜਾ ਰਿਹਾ ਹੈ, ਜਿਸ ਸੰਬਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ 24 ਤੋਂ 29 ਜੁਲਾਈ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। 

ਇਸ ਸੰਬਧੀ ਜਿਲਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਵਲੋ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਪੋਸਟਰ ਜਾਰੀ ਕਰਦੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਗਰਭਵਤੀ ਮਾਂ ਦੀ ਗਰਭ ਦੋਰਾਨ ਹੈਪਾਟਾਈਟਸ ਸਬੰਧੀ ਜਾਂਚ ਹੋਣੀ ਜਰੂਰੀ ਹੈ। ਹੈਪੇਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜੰਮੇਂ ਬੱਚੇ ਨੂੰ ਹੈਪੇਟਾਈਟਸ ਹੋ ਸਕਦਾ ਹੈ। 

ਇਸ ਲਈ ਹੈਪੇਟਾਈਟਸ ਬੀ ਪੋਜਟਿਵ ਮਾਂ ਤੋਂ ਨਵ ਜੰਮੇਂ ਬੱਚੇ ਨੂੰ ਜੇਕਰ 12 ਘੰਟੇ ਦੇ ਅੰਦਰ ਹੈਪੇਟਾਈਟਸ ਬੀ ਇਮੀਊਨੋ ਗਲੋਬੂਲਿਨ ਦੇ ਦਿੱਤਾ ਜਾਵੇ ਤਾਂ ਮਾਂ ਤੋਂ ਬੱਚੇ ਨੂੰ ਹੋਣ ਵਾਲੇ ਹੈਪੇਟਾਈਟਸ ਬੀ ਤੋਂ ਬਚਾਇਆ ਜਾ ਸਕਦਾ ਹੈ। 

ਇਸ ਤੋਂ ਇਲਾਵਾ ਨਵ ਜੰਮੇ ਬੱਚੇ ਨੂੰ 24 ਘੰਟੇ ਦੇ ਅੰਦਰ ਅੰੰਦਰ ਪਹਿਲ ਦੇ ਅਧਾਰ ਤੇਂ ਹੈਪੇਟਾਈਟਸ ਦੀ ਬਰਥ ਡੋਜ ਟੀਕਾਕਰਨ ਵੀ ਯਕੀਨੀ ਬਣਾਇਆ ਜਾਵੇ, ਜੋ ਕਿ ਸਰਕਾਰੀ ਹਸਪਤਾਲਾ ਵਿੱਚ ਮੁਫਤ ਉਪਲਬਧ ਹੈ। ਉਹਨਾਂ ਕਿਹਾ ਕਿ ਲੋੜ ਪੈਣ ਤੇ ਸਾਨੂੰ ਸਰਕਾਰ ਦੀਆਂ ਅਜਿਹੀਆਂ ਮੁਫ਼ਤ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ, ਜਿਲ੍ਹਾ ਟੀਕਾਕਰਣ ਅਫਸਰ ਡਾ ਰਾਜੇਸ਼ ਕੁਮਾਰ, ਨੋਡਲ ਅਫਸਰ ਐਪੀਡਮੋਲੋਜਿਸਟ ਡਾ.ਦੀਪਤੀ, ਜਿਲ੍ਹਾ ਮਾਸ ਮੀਡੀਆ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਜਿਲ੍ਹਾ ਬੀ ਸੀ ਸੀ ਅਮਰਜੀਤ ਸਿੰਘ, ਸੁਨੀਲ ਕੁਮਾਰ, ਬੀ ਈ ਈ ਮਹਾਵੀਰ ਸਿੰਘ ਆਦਿ ਹਾਜਰ ਸਨ। 

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD