Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ‘ਚ ਉਦਯੋਗਾਂ ਦੀ ਮੰਗ ਅਨੁਸਾਰ ਕਰਵਾਏ ਜਾਣਗੇ ਹੁਨਰ ਵਿਕਾਸ ਦੇ ਕੋਰਸ- ਵਧੀਕ ਡਿਪਟੀ ਕਮਿਸ਼ਨਰ

Punjab Admin, Rajeev Verma, Addittional Deputy Commissioner S.B.S. Nagar, Shaheed Bhagat Singh Nagar, Nawanshahr, S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 27 Jul 2023

Last updated on: Jul 27, 2023, 00:00 IST

ਜ਼ਿਲ੍ਹੇ ਵਿੱਚ ਉਦਯੋਗਿਕ ਇਕਾਈਆਂ ਵਿੱਚ ਸਕਿੱਲ ਮੈਨਪਾਵਰ ਦੀ ਮੰਗ ਅਨੁਸਾਰ ਕਰਵਾਏ ਜਾਣ ਵਾਲੇ ਕੋਰਸਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਹੋਈ। 

ਮੀਟਿੰਗ ਨੂੰ ਸੰਬੋਧਨ ਕਰਦਿਆ ਉਨ੍ਹਾਂ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਉਦਯੋਗਿਕ ਇਕਾਈਆਂ ਵਿੱਚ ਸਕਿੱਲ ਮੈਨਪਾਵਰ ਦੀ ਮੰਗ ਅਨੁਸਾਰ ਬੇਰੋਜ਼ਗਾਰ ਨੋਜਵਾਨਾਂ ਲਈ ਕੋਰਸਾਂ ਸ਼ੁਰੂ ਕਰਨ ਤਾਂ ਜੋ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀ ‘ਤੇ ਲਗਾਇਆ ਜਾ ਸਕੇ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਅਤੇ ਉਦਯੋਗਾਂ ਦੇ ਮੁੱਖੀ ਮੌਜੂਦ ਰਹੇ।

 ਇਸ ਮੌਕੇ ‘ਤੇ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਮੀਟਿੰਗ ਵਿੱਚ ਰੋਜਗਾਰ ਦੇ ਨਾਲ-ਨਾਲ ਸਵੈ ਰੋਜਗਾਰ ਤੇ ਜੋਰ ਦੇਣ ਬਾਰੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਜ਼ਿਲ੍ਹੇ ਦੇ ਬੇਰੋਜਗਾਰਾਂ ਨੂੰ ਇਸ ਸਬੰਧੀ ਜਾਗਰੂਕ ਕਰਨ। ਇਸ ਸਬੰਧੀ ਉਹਨਾਂ ਵਲੋ ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜਲਦ ਹੀ ਜ਼ਿਲ੍ਹਾ ਪੱਧਰ ‘ਤੇ ਰੋਜਗਾਰ ਅਤੇ ਸਵੈ ਰੋਜਗਾਰ ਕੈਂਪ ਲਗਾਏ ਜਾਣ। 

ਮੀਟਿੰਗ ਵਿੱਚ ਮੌਜੂਦ ਬਹਿਰਾਮ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਵੱਲੋ ਦੱਸਿਆ ਕਿ ਉਹਨਾਂ ਦੇ ਕਾਲਜ ਵਿੱਚ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਪਲੰਬਰ ਅਤੇ ਇਲੈਕਟ੍ਰੀਸ਼ੀਅਨ ਆਦਿ ਕੋਰਸਾਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਣੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਵਾ ਸ਼ੰਮੀ ਠਾਕੁਰ ਬਲਾਕ ਮਿਸ਼ਨ ਮੈਨੇਜਰ, ਸੁਮਿਤ ਸ਼ਰਮਾ ਟ੍ਰੇਨਿੰਗ ਐਂਡ ਪਲੇਸਮੈਂਟ ਮੈਨੇਜਰ ਅਤੇ ਰਾਜ ਕੁਮਾਰ ਸ਼ੋਸ਼ਲ ਮੋਵੇਲਾਈਜੇਸ਼ਨ ਮੈਨੇਜਰ ਹਾਜ਼ਰ ਸਨ।

 

Tags: Punjab Admin , Rajeev Verma , Addittional Deputy Commissioner S.B.S. Nagar , Shaheed Bhagat Singh Nagar , Nawanshahr , S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD