Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ

 

ਬਟਾਲਾ ਪੁਲਿਸ ਵੱਲੋਂ ਨਜਾਇਜ ਹਥਿਆਰਾਂ ਸਮੇਤ 02 ਦੋਸ਼ੀ ਕਾਬੂ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 27 Jul 2023

ਐਸ.ਐਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਪੀ. ਇੰਨਵੈਸਟੀਗੇਸ਼ਨ, ਬਟਾਲਾ  ਗੁਰਪ੍ਰੀਤ ਸਿੰਘ  ਦੀ ਨਿਗਰਾਨੀ ਹੇਠ ਡੀ.ਐਸ.ਪੀ. ਡੀ ਬਟਾਲਾ ਇੰਚਾਰਜ ਸੀ.ਆਈ.ਏ.ਸਟਾਫ ਬਟਾਲਾ ਮੁੱਖ ਅਫਸਰ ਥਾਣਾ ਕਾਦੀਆਂ ਦੀਆਂ ਵੱਖ- ਵੱਖ ਟੀਮਾਂ ਬਣਾ ਕੇ ਸਮਾਜ ਵਿਰੋਧੀ ਅਨਸਰਾਂ ਖਿਲ਼ਾਫ ਕੀਤੇ ਗਏ ਅਪਰੇਸ਼ਨ ਵਿੱਚ ਉਸ ਸਮੇਂ ਭਾਰੀ ਕਾਮਯਾਬੀ ਮਿਲੀ ਜਦੋ ਵਿਆਕਤੀਆ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜੇ ਵਿੱਚੋਂ ਨਜਾਇਜ ਅਸਲੇ ਦੀ ਭਾਰੀ ਖੇਪ ਬ੍ਰਾਮਦ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨੂੰ ਦੱਸਦਿਆਂ ਐਸਪੀ ਡੀ ਗੁਰਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਦੋਸ਼ੀਆਂ ਕੋਲੋਂ  ਪੰਜ ਪਿਸਟਲ 32 ਬੋਰ ਦੇਸੀ ਸਮੇਤ ਮੈਗਜ਼ੀਨ ਅਤੇ 6 ਰੋਂਦ ਬ੍ਰਾਮਦ ਕੀਤੇ ਹਨ ।  ਇਹ ਅਸਲਾ ਇੰਦੌਰ (ਮੱਧ ਪ੍ਰਦੇਸ਼) ਤੋਂ ਲੋਕ ਆਏ ਸਨ।  

ਇਸ ਕੇਸ ਦੀ ਤਫਤੀਸ਼ ਦੌਰਾਨ 04 ਹੋਰ  ਵਿਆਕਤੀ ਨਾਮਜਦ ਕੀਤੇ ਗਏ ਹਨ। ਗ੍ਰਿਫਤਾਰ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਵਾਪਸੀ ਰਿਮਾਂਡ ਹਾਸਲ ਗਿਆ ਹੈ। ਮੁਕੱਦਮਾ ਦੀ ਤਫਤੀਸ ਅਤੇ ਪੁੱਛ-ਗਿੱਛ ਦੋਸ਼ੀਆਨ ਜਾਰੀ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD