Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਖ਼ਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ : ਹਰਪਾਲ ਸਿੰਘ ਚੀਮਾ

ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 27 Jul 2023

Last updated on: Jul 27, 2023, 00:00 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਦੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਦੀ ਕਾਰਗੁਜ਼ਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ ਇੰਨ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਪੰਜਾਬ ਸਟੇਟ ਖਜ਼ਾਨਾ ਕਰਮਚਾਰੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਨ੍ਹਾਂ ਦਫ਼ਤਰਾਂ ਨੂੰ ਆਧੁਨਿਕ ਕੰਪਿਊਟਰ ਅਤੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਜਿੱਥੇ ਵੀ ਲੋੜ ਹੋਵੇਗੀ ਨਵੀਨੀਕਰਨ ਕੀਤਾ ਜਾਵੇਗਾ। 

ਉਨ੍ਹਾਂ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਇਸ ਸਬੰਧੀ ਆਪਣੇ ਸੁਝਾਵਾਂ ਅਤੇ ਮੰਗਾਂ ਬਾਰੇ ਵਿਭਾਗ ਨੂੰ ਜਾਣੂ ਕਰਵਾਉਣ। ਇਸ ਦੌਰਾਨ ਵਿੱਤ ਮੰਤਰੀ ਨੇ ਖਜ਼ਾਨਾ ਸ਼ਾਖਾ ਦੇ ਅਧਿਕਾਰੀਆਂ ਨਾਲ ਐਸੋਸੀਏਸ਼ਨ ਵੱਲੋਂ ਦਿੱਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਉਨ੍ਹਾਂ ਨੂੰ ਜਾਇਜ਼ ਮੰਗਾਂ ਦੀ ਪੂਰਤੀ ਲਈ ਕਾਰਵਾਈ ਸ਼ੁਰੂ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹਰੇਕ ਮੁਲਾਜ਼ਮ ਦੀ ਸਮੇਂ ਸਿਰ ਤਰੱਕੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨੂੰ ਹੋਰ ਬੇਹਤਰ ਬਨਾਉਣ ਲਈ ਉਹ ਆਪਣੇ ਸਾਥੀ ਮੁਲਾਜ਼ਮਾਂ ਨੂੰ ਪ੍ਰੇਰਿਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਇਸ ਮੀਟਿੰਗ ਵਿੱਚ ਸਕੱਤਰ ਖਰਚਾ ਕਮ ਡਾਇਰੈਕਟਰ ਖਜ਼ਾਨਾ ਜਨਾਬ ਮੁਹੰਮਦ ਤਇਅਬ ਅਤੇ ਵਧੀਕ ਡਾਇਰੈਕਟਰ ਖਜ਼ਾਨਾ ਸ੍ਰੀਮਤੀ ਸਿਮਰਜੀਤ ਕੌਰ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD