Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤੇ ਵੱਖ-ਵੱਖ ਆਗੂਆਂ ਵੱਲੋਂ ਦਲਜੀਤ ਸਿੰਘ ਨੂੰ ਸ਼ਰਾਂਜਲੀਆਂ ਭੇਂਟ

ਕੈਬਨਿਟ ਮੰਤਰੀ ਨੇ ਆਪ ਆਗੂ ਰਾਜ ਕੌਰ ਤੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Naresh Kataria, Rajneesh Kumar Dahiya, Devinderjeet Singh Laddi Dhose

Web Admin

Web Admin

5 Dariya News

ਜ਼ੀਰਾ/ਫ਼ਿਰੋਜ਼ਪੁਰ , 28 Jul 2023

Last updated on: Jul 28, 2023, 00:00 IST

ਆਪ ਆਗੂ ਬੀਬੀ ਰਾਜ ਕੌਰ ਦੇ ਭਰਾ ਸ. ਦਲਜੀਤ ਸਿੰਘ ਦੀ ਆਤਮਾ ਦੀ ਸ਼ਾਤੀ ਲਈ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਪਿੰਡ ਠੱਠਾ ਕਿਸ਼ਨ ਸਿੰਘ ਵਾਲਾ (ਜ਼ੀਰਾ) ਫਿਰੋਜ਼ਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਕੈਬਨਿਟ ਮੰਤਰੀ ਸ. ਜੋੜਾਮਾਜਰਾ ਨੇ ਕਿਹਾ ਕਿ ਸਵ: ਦਲਜੀਤ ਸਿੰਘ ਦਾ ਵਿਛੋੜਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਲਈ ਦੁਖਦਾਈ, ਅਸਹਿ ਅਤੇ  ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪਰਿਵਾਰਕ ਆਗੂ ਦਾ ਇਸ ਤਰ੍ਹਾਂ ਚਲੇ ਜਾਣਾ ਪਰਿਵਾਰ ਲਈ ਅਸਹਿ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਆਪ ਆਗੂ ਬੀਬੀ ਰਾਜ ਕੌਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਤੀ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।

ਇਸ ਦੌਰਾਨ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਂਸ, ਪਰਿਵਾਰਿਕ ਮੈਂਬਰ, ਰਿਸ਼ਤੇਦਾਰ ਅਤੇ ਸਨੇਹੀ ਸਵ: ਦਲਜੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ। 

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Naresh Kataria , Rajneesh Kumar Dahiya , Devinderjeet Singh Laddi Dhose

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD