Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੇਂਗੂ ਅਤੇ ਮਲੇਰੀਆ ਦੀ ਅਵੇਰਨੈੱਸ ਕਰਨ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਕਾਰਜ ਨਿਰੰਤਰ ਜਾਰੀ

Health, Dr. Parminder Kumar, Civil Surgeon Rupnagar, Ropar

Web Admin

Web Admin

5 Dariya News

ਰੂਪਨਗਰ , 28 Jul 2023

Last updated on: Jul 28, 2023, 00:00 IST

ਸਿਵਲ ਸਰਜਨ ਡਾ.ਪਰਮਿੰਦਰ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ.ਪ੍ਰਭਲੀਨ ਕੌਰ ਅਤੇ ਡਾ.ਸੋਨਾਲੀ ਵੋਹਰਾ ਜਿਲ੍ਹਾ ਐਪੀਡੀਮੋਲੋਜਿਸਟ ਰੂਪਨਗਰ, ਦੀ ਅਗਵਾਈ ਅਧੀਨ ਰੂਪਨਗਰ ਵਿੱਚ ਡੇਂਗੂ ਅਤੇ ਮਲੇਰੀਆ ਦੀ ਅਵੇਰਨੈੱਸ ਕਰਨ ਸਬੰਧੀ ਸਿਹਤ ਵਿਭਾਗ ਦੀ ਟੀਮ ਵੱਲੋਂ ਰੂਪਨਗਰ ਸ਼ਹਿਰ ਵਿੱਚ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮਨਾਇਆ ਗਿਆ। 

ਇਸ ਦੌਰਾਨ ਸਿਵਲ ਸਰਜਨ ਰੂਪਨਗਰ ਜੀ ਵੱਲੋਂ ਡੇਂਗੂ ਦੀਆਂ ਟੀਮਾਂ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਭੇਜਿਆ ਗਿਆ। ਇਸ ਦੌਰਾਨ ਟੀਮਾਂ ਦੁਆਰਾ ਡੀ.ਏ.ਵੀ ਸਕੂਲ, ਖਾਲਸਾ ਸਕੂਲ ਅਤੇ ਗਾਂਧੀ ਨਗਰ ਰੂਪਨਗਰ ਵਿਖੇ ਸਪਰੇਅ ਕੀਤੀ ਗਈ 415 ਘਰਾਂ ਦਾ ਸਰਵੇ ਕੀਤਾ ਅਤੇ 1235 ਕੰਟੇਨਰ ਚੈਕ ਕੀਤੇ ਗਏ ਜਿਸ ਦੌਰਾਨ ਕੰਟੇਨਰਾਂ 25 ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ। 

ਜੋ ਕਿ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਇਸ ਕਰਕੇ ਲੋਕਾਂ ਨੂੰ ਦੱਸਿਆ ਜਾਂਦਾ ਹੈ ਕਿ ਹਰ ਹਫਤੇ ਕੂਲਰਾਂ ,ਫਰਿਜਾਂ ਦੀਆ ਪਿਛਲੀਆ ਟ੍ਰੇਆਂ ਅਤੇ ਗਮਲਿਆਂ ਦਾ ਪਾਣੀ ਬਦਲਿਆ ਜਾਵੇ ਹਰ ਸ਼ੁਕਰਵਾਰ ਨੂੰ ਡੇਂਗੂ ਤੇ ਵਾਰ ਮਨਾਇਆ ਗਿਆ। 

ਟੁੱਟੇ ਬਰਤਨਾਂ ਡਰੰਮਾਂ ਅਤੇ ਟਾਇਰਾਂ ਨੂੰ ਖੁੱਲੇ ਵਿੱਚ ਨਾ ਰੱਖਿਆ ਜਾਵੇ ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਤਾ ਜੋ ਮਲੇਰੀਏ ਦਾ ਲਾਰਵਾ ਪੈਦਾ ਨਾ ਹੋ ਸਕੇ। ਸਿਹਤ ਟੀਮ ਵਲੋਂ ਜਾਗਰੂਕ ਕੀਤਾ ਗਿਆ ਕਿ ਸਰੀਰ ਨੂੰ ਢੱਕ ਕੇ ਰੱਖੋ ਅਤੇ ਮੱਛਰਾਂ ਦੇ ਬਚਾਅ ਦਿਨ ਅਤੇ ਰਾਤ ਨੂੰ ਸੌਣ ਵੇਲੇ ਕਰੀਮਾਂ ਅਤੇ ਮੱਛਰਦਾਨੀ ਦੀ ਵਰਤੋਂ ਕਰੋ। ਡੇਂਗੂ ਬੁਖਾਰ ਦੇ ਬਚਾਓ ਸਬੰਧੀ ਪੋਸਟਰ ਤੇ ਪੇਫਲੇਟ ਵੰਡੇ ਗਏ।

ਇਸ ਮੌਕੇ ਸੇਵਾ ਦਾਸ ਏ.ਐਮ.ਓ., ਹੈਲਥ ਇੰਸਪੈਕਟਰ ਰਣਜੀਤ ਸਿੰਘ,ਲਖਵੀਰ ਸਿੰਘ  ਅਤੇ ਸੁਰਿੰਦਰ ਸਿੰਘ ,ਹਰਦੀਪ  ਸਿੰਘ, ਸੁਖਜਿੰਦਰ ਸਿੰਘ ਅਤੇ ਜਸਵੰਤ ਸਿੰਘ, ਤੇਜਿੰਦਰ ਸਿੰਘ (ਮ.ਪ.ਹ.ਵ)(ਮੇਲ) ਹਾਜ਼ਰ ਸਨ।

 

Tags: Health , Dr. Parminder Kumar , Civil Surgeon Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD