Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਸਰਬਪੱਖੀ ਵਿਕਾਸ ਤੇ ਲੋਕਹਿੱਤ ਵਿੱਚ ਫੈਸਲੇ ਲੈਣ ਲਈ ਵਚਨਬੱਧ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਵਿਧਾਇਕ ਅਮਰਪਾਲ ਸਿੰਘ ਦੀ ਅਗਵਾਈ ਹੇਠ ਘੁਮਾਣ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 28 Jul 2023

Last updated on: Jul 28, 2023, 00:00 IST

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਕਰਵਾਏ ਜਾ ਰਹੇ ਸਰਬਪੱਖੀ ਵਿਕਾਸ ਕਾਰਜਾਂ ਤੋਂ ਲੋਕ ਖੁਸ਼ ਹਨ ਅਤੇ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਆਪ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਜਿਸ ਦੇ ਚੱਲਦਿਆਂ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਪਿੰਡ ਘੁਮਾਣ ਤੋਂ ਅਕਾਲੀ ਦਲ ਪਾਰਟੀ ਦੇ ਕਈ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ ਹਨ। 

ਵਿਧਾਇਕ ਅਮਰਪਾਲ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਹਿੱਤ ਵਿੱਚ ਜਿਕਰਯੋਗ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੇ ਵੱਡਾ ਇਕਿਹਾਸਕ ਕਦਮ ਚੁੱਕਦਿਆਂ 12500 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। 

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ, 600 ਯੂਨਿਟ ਬਿਜਲੀ ਮਾਫ ਕੀਤੀ ਗਈ, ਕਿਸਾਨੀ, ਕਿਰਤੀਆਂ ਤੇ ਸਨਅਤਕਾਰਾਂ ਆਦਿ ਦੇ ਹਿੱਤ ਲਈ ਵੱਡੇ ਕਦਮ ਚੁੱਕੇ ਗਏ ਹਨ ਅਤੇ ਮਹਿਜ 15 ਮਹਿਨਿਆਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। 

ਉਨਾਂ ਇਤਿਹਾਸਕ ਤੇ ਧਾਰਮਿਕ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਮਹਿਜ ਇੱਕ ਸਾਲ ਦੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD