Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਨਾਭਾ ਦੇ ਵਿਕਾਸ ਕਾਰਜਾਂ ਬਾਰੇ ਬੈਠਕ

ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਫੰਡਾਂ ਦੀ ਸਹੀ ਵਰਤੋਂ ਕਰਕੇ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ-ਜੱਸੀ ਸੋਹੀਆਂ ਵਾਲਾ

Jassi Sohian Wala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 28 Jul 2023

Last updated on: Jul 28, 2023, 00:00 IST

ਪਟਿਆਲਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ "ਡਿਸਟ੍ਰਿਕਟ ਪਲਾਨਿੰਗ ਕਮੇਟੀ ਐਕਟ 2005" ਦੇ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੁਢਲੀਆਂ ਵਿਕਾਸ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਅਤੇ ਭਵਿੱਖ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਸਬ ਡਵੀਜ਼ਨ ਨਾਭਾ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆ ਨਾਲ ਮੀਟਿੰਗ  ਕੀਤੀ।

ਇਸ ਮੀਟਿੰਗ ਵਿੱਚ ਐਸ.ਡੀ.ਐਮ. ਤਰਸੇਮ ਚੰਦ, ਐਕਸੀਅਨ ਪੀ.ਡਬਲਿਊ.ਡੀ ਰਿਚਾ ਅਗਰਵਾਲ, ਤਹਿਸੀਲਦਾਰ ਅੰਕਿਤਾ ਅਗਰਵਾਲ,ਨਾਇਬ ਤਹਿਸੀਲਦਾਰ ਭਾਦਸੋਂ  ਕੇ.ਸੀ. ਦੱਤਾ, ਕਾਰਜ ਸਾਧਕ ਅਫਸਰ ਅਪਰ ਅਪਾਰ ਸਿੰਘ,  ਬੀ.ਡੀ.ਪੀ.ਓ ਕ੍ਰਿਸ਼ਨ ਕੁਮਾਰ, ਸੀ.ਡੀ.ਪੀ.ਓ ਗੁਰਮੀਤ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਕੁਲਵਿੰਦਰ ਸਿੰਘ ਸਮੇਤ ਹੋਰ ਵਿਭਾਗਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਧਿਕਾਰੀ ਵੀ ਸਾਮਲ ਹੋਏ।

ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅਧਿਕਾਰੀਆ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਦਿੱਤੇ ਗਏ ਫੰਡਾਂ ਦੀ ਸਹੀ ਵਰਤੋਂ ਕਰਦੇ ਹੋਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪੜੇ ਚਾੜਨ ਅਤੇ ਨਵੀਆਂ ਯੋਜਨਾਵਾਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਚਲਾਈਆਂ ਜਾ ਰਹੀਆ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਵਿਆਕਤੀ ਤੱਕ ਪਹੁੰਚਾਇਆ ਜਾਵੇ ਤਾਂ ਜੋ ਲੋਕ ਸਰਕਾਰ ਵਲੋਂ ਦਿੱਤੀਆ ਜਾ ਰਹੀਆ ਸਕੀਮਾਂ ਦਾ ਲਾਭ ਲੈ ਸਕਣ।

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਰ ਇਕ ਵਰਗ ਨੂੰ ਬਣਦੀਆ ਸਹੂਲਤਾਂ ਦੇਣ ਲਈ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਚੇਅਰਮੈਨ ਨੇ ਕਿਹਾ ਕਿ ਆਉਣ ਸਮੇਂ ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾਉਣ ਲਈ ਹਰ ਹਲਕੇ ਨੂੰ ਨਵੇਂ ਵਿਕਾਸ ਕਾਰਜਾਂ ਲਈ ਹੋਣ ਵਾਲੇ ਕੰਮਾਂ ਦੀਆਂ ਹਲਕਾ ਵਾਰ ਤਜਵੀਜਾਂ ਮੰਗੀਆਂ ਗਈਆਂ ਹਨ।

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD