Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਡੀ ਸਰਕਾਰ ਹਰ ਗਰੰਟੀ ਨੂੰ ਕਰੇਗੀ ਪੂਰਾ -ਹਰਭਜਨ ਸਿੰਘ ਈ.ਟੀ.ਓ.

ਅਧਿਆਪਕਾਂ ਦੇ ਨਾਂਹ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹੱਟਿਆ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 29 Jul 2023

Last updated on: Jul 29, 2023, 00:00 IST

ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਚਾਹੇ ਓਹ ਬਿਜਲੀ ਯੁਨਿਟ ਮਾਫ਼ੀ ਦੀ ਗਰੰਟੀ ਹੋਵੇ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਜਾਂ ਕੱਚੇ ਮੁਲਾਜਮਾਂ ਨੂੰ ਪੱਕਾ ਪਕਿਆਂ ਕਰਨਾ ਸ਼ਾਮਿਲ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਸ: ਹਰਭਜਨ ਸਿੰਘ ਈ.ਟੀ.ਓ. ਨੇ ਬਲਾਕ ਜੰਡਿਆਲਾ ਗੁਰੂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਖੁਸ਼ੀ ਵਿੱਚ ਮੁਲਾਕਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਅਸੀਂ ਅਧਿਆਪਕ ਦੇ ਨਾਂ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਮਿੱਟਾ ਦਿੱਤਾ ਹੈ। 

ਉਨਾਂ ਕਿਹਾ ਕਿ ਇਸ ਫੈਸਲੇ ਅਨੁਸਾਰ ਅਧਿਆਪਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸ਼ੂਸ ਕਰਨਗੇ ਅਤੇ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਮੁਲਾਜਮਾਂ ਦੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਈ.ਟੀ.ਓ ਨੇ ਦਸਿਆ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦੇ ਕੇ ਅਧਿਆਪਕ ਵਰਗਾ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਾਲ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। 

ਇਸ ਮੌਕੇ ਪੱਕੇ ਹੋਣ ਵਾਲੇ ਅਧਿਆਪਕਾਂ ਵਲੋਂ ਸ: ਈ.ਟੀ.ਓ. ਦਾ ਸਨਮਾਨ ਵੀ ਕੀਤਾ ਗਿਆ ਅਤੇ ਇਕ ਸੁਰ ਵਿੱਚ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਪਿਛਲੇ ਕਾਫ਼ੀ ਸਮੇਂ ਤੋਂ ਸਾਡੀ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਸਾਡਾ ਭਵਿੱਖ ਸੁਰੱਖਿਅਤ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਸ: ਈ.ਟੀ.ਓ. ਵਲੋਂ ਕੇਕ ਕੱਟ ਕੇ ਅਧਿਆਪਕਾਂ ਨਾਲ ਆਪਣੀ ਖੁਸ਼ੀ ਵੀ ਸਾਂਝੀ ਕੀਤੀ।

ਇਸ ਮੌਕੇ ਸ੍ਰੀਮਤੀ ਸੁਹਿੰਦਰ ਕੌਰ ਜੀ ਧਰਮ ਪਤਨੀ (ਸਰਦਾਰ ਹਰਭਜਨ ਸਿੰਘ ਜੀ ਕੈਬਨਿਟ ਮੰਤਰੀ ਪੰਜਾਬ ਸਰਕਾਰ)ਸੂਬੇਦਾਰ ਛਨਾਖ ਸਿੰਘ,ਸੀ.ਐਚ.ਟੀ.ਗੁਰਜੀਤ ਸਿੰਘ, ਹੈੱਡ ਟੀਚਰ ਸ੍ਰੀਮਤੀ ਮਨਜੀਤ ਕੌਰ, ਹੈੱਡ ਟੀਚਰ ਜਗਦੀਪ ਸਿੰਘ, ਹੈੱਡ ਟੀਚਰ ਸ੍ਰੀਮਤੀ ਸੁਖਵੰਤ ਕੌਰ, ਹੈੱਡ ਟੀਚਰ ਭੁਪਿੰਦਰ ਸਿੰਘ ਜਾਣੀਆਂ,ਸਰਦਾਰ ਜਤਿੰਦਰ ਸਿੰਘ (ਕਲਰਕ) ਗੁਰਪ੍ਰੀਤ ਸਿੰਘ ਈ.ਟੀ.ਟੀ ਅਧਿਆਪਕ, ਸਵਿੰਦਰ ਸਿੰਘ, ਜਤਿੰਦਰਪਾਲ ਸਿੰਘ  ਅਧਿਆਪਕ, ਸ੍ਰੀਮਤੀ ਸੰਦੀਪ ਕੌਰ ਅਧਿਆਪਕ, ਸ੍ਰੀਮਤੀ ਕੰਵਲਜੀਤ ਕੌਰ ਅਧਿਆਪਕ, ਸ੍ਰੀਮਤੀ ਦਰਸ਼ਨ ਕੌਰ ਅਧਿਆਪਕ, ਹਰਦੀਪ ਸਿੰਘ ਅਧਿਆਪਕ ਅਤੇ ਆਰਡਰ ਮਿਲਣ ਵਾਲੇ ਅਧਿਆਪਕ ਸ੍ਰੀਮਤੀ ਗੁਰਪ੍ਰੀਤ ਕੌਰ, ਸ੍ਰੀਮਤੀ ਸ਼ਰਨਜੀਤ ਪਾਲ ਕੌਰ, ਸ੍ਰੀਮਤੀ ਅਮਨਪ੍ਰੀਤ ਕੌਰ, ਗੁਰਜਤਿੰਦਰ ਸਿੰਘ, ਰਜ਼ਨੀਤ ਕੌਰ, ਸ੍ਰੀਮਤੀ ਸਤਿੰਦਰ ਕੌਰ, ਮੋਨਿਕਾ ਮੈਡਮ,ਸ੍ਰੀਮਤੀ ਹਰਜੀਤ ਕੌਰ, ਸ੍ਰੀਮਤੀ ਅਮਰਪ੍ਰੀਤ ਕੌਰ, ਸ੍ਰੀਮਤੀ ਰਾਜਵਿੰਦਰ ਕੌਰ, ਸ੍ਰੀਮਤੀ ਭੁਪਿੰਦਰ ਕੌਰ, ਸੰਦੀਪ ਸਿੰਘ, ਮੈਡਮ ਜੋਤੀ ਜੀ,ਸ੍ਰੀਮਤੀ ਰਾਜਬੀਰ ਕੌਰ, ਸ੍ਰੀਮਤੀ ਅਮਰੀਕ ਕੌਰ ਆਦਿ ਅਧਿਆਪਕ  ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD