Thursday, 23 July 2026

 

 

ਖ਼ਾਸ ਖਬਰਾਂ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

 

ਚੇਅਰਮੈਨ ਅਸ਼ੋਕ ਤਲਵਾਰ ਨੇ ਸ਼ਕੱਤਰੀ ਬਾਗ ਵਿੱਚ ਨਗਰ ਸੁਧਾਰ ਟਰੱਸਟ ਵਲੋਂ ਬਣਾਏ ਜਾ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ

Ashok Talwar, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 29 Jul 2023

Last updated on: Jul 29, 2023, 00:00 IST

ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਅਸ਼ੋਕ ਤਲਵਾਰ ਵਲੋਂ ਸ਼ਕੱਤਰੀ ਬਾਗ ਸਥਿਤ ਨਗਰ ਸੁਧਾਰ ਟਰੱਸਟ ਵਲੋਂ ਕੀਤੇ ਜਾ ਰਹੇ ਨਿਰਮਾਣ ਦਾ ਜਾਇਜ਼ਾ ਲਿਆ, ਇਸ ਮੌਕੇ ਚੇਅਰਮੈਨ ਅਸ਼ੋਕ ਤਲਵਾਰ ਦੇ ਨਾਲ ਐਸ.ਈ. ਪ੍ਰਦੀਪ ਜਾਇਸਵਾਲ ਐਕਸੀਐਨ ਰਵਿੰਦਰ ਕੁਮਾਰ, ਐਕਸੀਐਨ ਬਿਕਰਮ ਸਿੰਘ, ਜੇਈ ਰਾਜਬੀਰ ਸਿੰਘ ਮੌਜੂਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਇਨਡੋਰ ਜਿਮ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਦੇ ਮਿਸ਼ਨ ਤਹਿਤ ਖੇਡਾਂ ਲਈ ਆਪਣਾ ਪੂਰਾ ਯੋਗਦਾਨ ਦੇ ਰਹੀ ਹੈ।  

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਖੇਡ ਪ੍ਰਤਿਭਾ ਦੀ ਬਹੁਤ ਵੱਡੀ ਸਮਰੱਥਾ ਹੈ, ਜਿਸ ਦਾ ਲਾਭ ਉਨ੍ਹਾਂ ਨੂੰ ਉਤਸ਼ਾਹ, ਢੁਕਵਾਂ ਬੁਨਿਆਦੀ ਢਾਂਚਾ ਅਤੇ ਮੌਕੇ ਪ੍ਰਦਾਨ ਕਰਕੇ ਹੀ ਲਿਆ ਜਾ ਸਕਦਾ ਹੈ। ਚੇਅਰਮੈਨ ਨੇ ਸ਼ਕੱਤਰੀ ਬਾਗ ਸਥਿਤ ਨਗਰ ਸੁਧਾਰ ਟਰੱਸਟ ਵਲੋਂ ਬਣਾਏ ਜਾ ਰਹੇ ਇਨਡੋਰ ਸਟੇਡੀਅਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਇਨਡੋਰ ਜਿੰਮ ਤਕਰੀਬਨ ਬਣ ਕੇ ਤਿਆਰ ਹੈ। 

ਉਨਾਂ ਦੱਸਿਆ ਕਿ ਗ੍ਰਾਊਂਡ ਫਲੋਰ ਤੇ ਕੈਫੇ ਏਰੀਆ, ਇਸਤਰੀਆਂ ਜਿੰਮ, ਗਤਕਾ ਪ੍ਰੈਕਟਿਸ, ਵਾਰਮ ਅਪ ਟਰੈਕ, ਫਿਜਿਓਥਰੈਪੀ ਹਾਲ, ਰੈਸÇਲੰਗ ਹਾਲ, ਬਾਕਸਿੰਗ ਹਾਲ, ਪਹਿਲੀ ਮੰਜਿਲ ’ਤੇ ਐਡਮਿਨ ਬਲਾਕ, ਡਾਇਰੈਕਟਰ ਆਫਿਸ, ਬੈਡਮਿੰਟਨ ਹਾਲ, ਪੂਲ ਗੇਮ, ਸਨੂਕਰ, ਸ਼ੂਟਿੰਗ ਰੇਂਜ ਪ੍ਰੈਕਟਿਸ ਲਈ ਅਤੇ ਮੈਚ ਵਾਸਤੇ ਅਲੱਗ-ਅਲੱਗ ਬਣ ਰਿਹਾ ਹੈ ਅਤੇ ਦੂਸਰੀ ਮੰਜਿਲ ’ਤੇ ਪੁਰਸ਼ਾਂ ਲਈ ਜਿੰਮ, ਟੇਬਲ ਟੈਨਿਸ ਹਾਲ ਬਣ ਰਿਹਾ ਹੈ।

ਚੇਅਰਮੈਨ ਅਸ਼ੋਕ ਤਲਵਾਰ ਨੇ ਦੱਸਿਆ ਕਿ ਇਹ ਪ੍ਰੋਜੈਕਟ 18 ਤੋਂ 19 ਕਰੋੜ ਦੀ ਲਾਗਤ ਨਾਲ ਤਿਆਰ ਹੋਇਆ ਹੈ, ਅਤੇ ਬਣਨ ਉਪਰੰਤ ਇਹ ਪ੍ਰੋਜੈਕਟ ਸਪੋਰਟਸ ਅਥਾਰਿਟੀ ਆਫ ਇੰਡੀਆ ਦੇ ਹੈਂਡਓਵਰ ਕਰ ਦਿੱਤਾ ਜਾਵੇਗਾ। ਇਸ ਮੌਕੇ ਵਿਕਰਮਜੀਤ ਵਿੱਕੀ, ਮਨਦੀਪ ਸਿੰਘ ਮੋਂਗਾ, ਬਲਾਕ ਇੰਚਾਰਜ਼ ਜਸਪਾਲ ਸਿੰਘ ਭੁੱਲਰ, ਮਾਸਟਰ ਖ਼ਜ਼ਾਨ ਸਿੰਘ, ਸੰਜੀਵ ਕੁਮਾਰ,ਨਵਜੋਤ ਸਿੰਘ,ਸ਼ੇਰੇ ਪੰਜਾਬ,ਹਰਜੀਤ ਸਿੰਘ ਮੌਜੂਦ ਸਨ।

 

Tags: Ashok Talwar , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD