Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਸਕੂਲੀ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਿਹਤ ਸਬੰਧੀ ਜਾਣਕਾਰੀ ਦਿੱਤੀ

Health, Jaspreet Kaur, De Addiction Diction & Oat Clinic Rupnagar, Ropar

Web Admin

Web Admin

5 Dariya News

ਰੂਪਨਗਰ , 30 Jul 2023

Last updated on: Jul 30, 2023, 00:00 IST

ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਰੂਪਨਗਰ ਦੀ ਡੀ ਐਡਿਕਸ਼ਨ ਡਿਕਸ਼ਨ ਅਤੇ ਓਟ ਕਲੀਨਿਕ ਦੀ ਕੌਂਸਲਰ ਜਸਪ੍ਰੀਤ ਕੌਰ, ਜਸਜੀਤ ਕੌਰ ਵਲੋਂ ਸਰਕਾਰੀ ਸਕੂਲ ਪੁਰਖਾਲੀ ਦੇ ਬੱਚਿਆਂ ਨੂੰ ਕਿਸ਼ੋਰ ਅਵਸਥਾ ਦੀਆ ਸਵੱਸਥ ਸਬੰਧੀ ਜਾਣਕਾਰੀ  ਦਿੱਤੀ ਗਈ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਕਿਸ਼ੋਰ ਅਵਸਥਾ 10 ਤੋਂ 19 ਸਾਲ ਬਾਲ ਅਵਸਥਾ ਤੇ ਬਾਲਪਣ ਦੇ ਵਿਚਕਾਰ ਬਹੁਤ ਹੀ ਨਾਜ਼ੁਕ ਅਵਸਥਾ ਹੈ । ਇਸ ਅਵਸਥਾ ਵਿੱਚ ਸਰੀਰਕ ਮਨੋਵਿਗਿਆਨਕ ਅਤੇ ਵਿਵਹਾਰ ਸੰਬੰਧੀ ਬਦਲਾਵ ਤੇਜ਼ੀ ਨਾਲ  ਆਉਂਦੇ ਹਨ। ਇਹ ਅਵਸਥਾ ਸਿੱਖਣ ਅਤੇ ਆਪਣੇ ਨਜ਼ਰੀਏ ਵਿਵਹਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਹੀ ਰੂਪ ਦੇਣ ਦਾ ਹੈ। ਇਹ ਅਵਸਥਾ ਵਿੱਚ ਅਗਰ ਕਿਸ਼ੋਰ ਕਿਸ਼ੋਰੀਆ ਨੂੰ ਸਹੀ ਸਮੇਂ ਗਿਆਨ ਨਾ ਦਿੱਤਾ ਜਾਵੇ  ਤਾਂ ਉਹ ਭਟਕ ਜਾਂਦੇ ਹਨ ਕਈ ਸਮੱਸਿਆ ਉਤਪੰਨ ਹੋ ਜਾਂਦੀਆਂ ਹਨ ।

ਉਨ੍ਹਾਂ ਨੇ ਦੱਸਿਆ ਕਿ ਇਸ ਅਵਸਥਾ ਦੌਰਾਨ ਬਹੁਤ ਸਾਰੇ ਬਦਲਾਅ ਆਉਂਦੇ ਹਨ  ਜਿਵੇਂ ਕਿ ਸਰੀਰਿਕ ਅਵਸਥਾ ਲੰਬਾਈ ਅਤੇ ਭਾਰ ਵਧਣਾ ,ਚਮੜੀ ਤੇ ਖਾਸ ਤੌਰ ਤੇ ਕਿੱਲ ਆਦਿ ਆਉਣਾ ਲੜਕੀ ਆਂ ਵਿੱਚ ਮਹਾਂਮਾਰੀ ਦਾ ਸ਼ੁਰੂ ਹੋਣਾ,ਲੜਕਿਆਂ ਵਿੱਚ ਆਵਾਜ਼  ਦਾ ਭਾਰੀਪਣ ਹੋਣਾ ਦਾੜ੍ਹੀ ਮੁੱਛਾਂ ਆਉਣੀਆਂ ਮਾਸਪੇਸ਼ੀਆਂ ਦਾ ਵਾਧਾ ਹੋਣਾ।

ਮਾਨਸਿਕ ਸਮਾਜਿਕ ਤੇ ਭਾਵਨਾਤਮਕ ਬਦਲਾਅ ਜਿਵੇਂ ਕਿ ਮਿੱਤਰਾਂ ਨਾਲ ਵਧੇਰੇ ਸਮਾਂ ਬਿਤਾਉਣਾ ਘਰ ਤੋਂ ਦੂਰ ਰਹਿਣਾ ਨਵੇਂ ਨਵੇਂ ਸ਼ੌਂਕ ਪੈਦਾ ਹੋਣਾ ਕਈ ਗੱਲਾਂ ਵਿੱਚ ਮਾਤਾ ਪਿਤਾ ਨਾਲ ਤਕਰਾਰ ਸੁਭਾਅ ਵਿੱਚ ਚਿੜਚਿੜਾਪਨ ਪੈਦਾ ਹੋਣਾ 

ਦਿਖ ਲਈ  ਚਿੰਤਕ ਜਨਕ ਹੋਣਾ ਆਪਣੇ ਸਰੀਰ ਨੂੰ ਸੁੰਦਰ ਬਣਾਉਣ ਵਿੱਚ ਜ਼ਿਆਦਾ ਸਮੇਂ ਲਾਉਣਾ  ਆਦਿ ਰੁਚੀਆਂ ਪੈਦਾ ਹੋ ਜਾਂਦੀਆਂ ਹਨ।

ਉਨ੍ਹਾਂ ਨੇ ਕਿਸ਼ੋਰ ਕਿਸ਼ੋਰੀਆ ਦੀ ਸਮੱਸਿਆ ਸਬੰਧੀ ਜਾਣਕਾਰੀ ਦਿੰਦਿਆਂ ਕੇ ਦੱਸੇ ਕਿਸ਼ੋਰ ਅਵਸਥਾ ਵਿੱਚ ਕਿਸ਼ੋਰ ਅਤੇ ਕਿਸ਼ੋਰੀ ਨੂੰ ਸਿਹਤ ਸਿੱਖਿਆ ਦੇ ਗਿਆਨ ਤੇ ਬਹੁਤ ਜ਼ਰੂਰਤ ਹੈ ਗਿਆਨ ਦੀ ਕਮੀ ਕਾਰਨ ਕਈ ਸਮੱਸਿਆ ਉਤਪੰਨ ਹੋ ਜਾਂਦੀਆਂ ਜਿਨ੍ਹਾਂ ਦਾ ਸਾਹਮਣਾ ਕਿਸ਼ੋਰ ਕਿਸ਼ੋਰੀਆਂ  ਨੂੰ ਕਰਨਾ ਪੈਂਦਾ ਹੈ। ਕਿਸ਼ੋਰ ਅਵਸਥਾ ਵਿੱਚ ਸੰਤੁਲਿਤ ਭੋਜਨ ਨਾ ਮਿਲਣ ਕਰਕੇ ਅਨੀਮੀਆ ਖੂਨ ਦੀ ਕਮੀ ਮੋਟਾਪਾ ਜੰਕ ਫੂਡ ਕਾਰਨ ਥਕਾਵਟ ਜ਼ਿੰਕ ਦੀ ਕਮੀ ਕਾਰਨ ਸਰੀਰਿਕ ਵਿਕਾਸ ਵਿੱਚ ਕਮੀ ਆਉਂਦੀ ਹੈ। ਨਸ਼ਿਆਂ ਦੀ ਬੁਰਾਈ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਬੱਚਿਆਂ ਦੀਆਂ ਨਿੱਜੀ  ਸਿਹਤ ਸਬੰਧੀ ਪਰੇਸ਼ਾਨੀਆਂ ਵੀ ਸੁਣਿਆ ਗਈਆਂ। 

ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਜੈਨ, ਅਧਿਆਪਕ ਮਲਕੀਤ ਕੌਰ, ਰੇਨੂੰ ਬਾਲਾ, ਨੇਹਾ ਅਗਰਵਾਲ, ਸੀਮਾ ਰਾਣੀ, ਮਨਪ੍ਰੀਤ ਕੌਰ,ਕੁਲਦੀਪ ਸਿੰਘ, ਰਣਜੀਤ ਸਿੰਘ, ਤੇਜਵਿੰਦਰ ਸਿੰਘ, ਦੇ ਸਹਿਯੋਗ ਨਾਲ ਇਹ ਸੈਸ਼ਨ ਮੁਕੰਮਲ ਕਰਵਾਇਆ ਗਿਆ।

 

Tags: Health , Jaspreet Kaur , De Addiction Diction & Oat Clinic Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD