Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਪਲੇਸਮੈਂਟ ਕੈਂਪ ਦੌਰਾਨ ਐੱਸ.ਬੀ.ਆਈ ਲਾਈਫ ਇੰਸ਼ੋਰੇਂਸ 'ਚ 3 ਉਮੀਦਵਾਰ ਸਲੈਕਟ ਤੇ 9 ਸ਼ਾਰਟਲਿਸਟ

Punjab Admin, Arun Kumar, District Employment Officer Rupnagar, Ropar

Web Admin

Web Admin

5 Dariya News

ਰੂਪਨਗਰ , 01 Aug 2023

Last updated on: Aug 01, 2023, 00:00 IST

ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹਫਤਾਵਰੀ ਪਲੇਸਮੈਂਟ ਕੈਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ, ਗਰਾਂਉਡ ਫਲੋਰ, ਡੀ.ਸੀ. ਕੰਪਲੈਕਸ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਦੌਰਾਨ ਐੱਸ.ਬੀ.ਆਈ ਲਾਈਫ ਇੰਸ਼ੋਰੇਂਸ 'ਚ 3 ਉਮੀਦਵਾਰ ਸਲੈਕਟ ਤੇ 9 ਸ਼ਾਰਟਲਿਸਟ ਲਗਾਇਆ ਗਿਆ।

ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀ ਅਰੁਣ ਕੁਮਾਰ ਵੱਲੋਂ ਦੱਸਿਆ ਕਿ ਇਸ ਕੈਂਪ ਵਿੱਚ ਐੱਸ.ਬੀ.ਆਈ ਲਾਈਫ ਇੰਸ਼ੋਰੇਂਸ ਰੂਪਨਗਰ ਕੰਪਨੀ ਦੇ ਨਿਯੋਜਕ ਵੱਲੋਂ ਲਾਈਫ ਮਿੱਤਰਾ/ਡਿਵੈਲਪਮੈਂਟ ਮੈਨੇਜਰ ਦੀ ਅਸਾਮੀ ਲਈ ਗ੍ਰੇਜੂਏਟ ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਚੁਣੇ ਗਏ ਉਮੀਦਵਾਰਾਂ ਦੇ ਕੰਮ ਦਾ ਸਥਾਨ ਜ਼ਿਲ੍ਹਾ ਰੂਪਨਗਰ ਹੋਵੇਗਾ ਅਤੇ ਲਾਈਫ ਮਿਤਰਾ ਦੀ ਤਨਖਾਹ ਕਮਿਸ਼ਨ ਦੇ ਅਧਾਰ ਤੇ ਹੋਵੇਗੀ ਅਤੇ ਡਿਵੈਲਪਮੈਂਟ ਮੈਨੇਜਰ ਲਈ ਚੁਣੇ ਗਏ ਉਮੀਦਵਾਰਾਂ ਨੂੰ 18,000 ਤੋਂ 20,000 ਪ੍ਰਤੀ ਮਹੀਨਾ ਤਨਖਾਹ ਮਿਲੇਗੀ। 

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 27 ਉਮੀਦਵਾਰਾਂ ਨੇ ਭਾਗ ਲਿਆ ਅਤੇ 3 ਉਮੀਦਵਾਰਾਂ ਨੂੰ ਮੌਕੇ ਤੇ ਹੀ ਸਲੈਕਟ ਕੀਤਾ ਗਿਆ ਅਤੇ 9 ਉਮੀਦਵਾਰ ਸ਼ਾਰਟਲਿਸਟ ਕੀਤੇ ਗਏ। ਪਲੇਸਮੈਂਟ ਅਫਸਰ ਮੀਨਾਕਸ਼ੀ ਬੇਦੀ ਨੇ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। 

ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Punjab Admin , Arun Kumar , District Employment Officer Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD