Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

Judiciary, Rupinderjit Chahal, District & Session Judge, Punjab State Legal Services Authority, Patiala

Web Admin

Web Admin

5 Dariya News

ਪਟਿਆਲਾ , 01 Aug 2023

Last updated on: Aug 01, 2023, 00:00 IST

ਨਾਲਸਾ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਰੁਪਿੰਦਰ ਚਹਿਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਅਚਾਨਕ ਨਿਰੀਖਣ ਕੀਤਾ ਗਿਆ।

ਇਸ ਮੌਕੇ ਤੇ ਉਨ੍ਹਾਂ ਵੱਲੋਂ ਜੇਲ੍ਹਾਂ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਪੁੱਛਿਆ। ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਪਲੀਅ ਬਾਰਗੇਨਿੰਗ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰੁਪਿੰਦਰਜੀਤ ਚਾਹਲ ਵੱਲੋਂ ਓਪਨ ਏਅਰ ਜੇਲ੍ਹ, ਨਾਭਾ ਵਿਖੇ ਜ਼ਰੂਰਤਮੰਦ ਕੈਦੀਆਂ ਨੂੰ ਨਜ਼ਰ ਦੀਆਂ ਐਨਕਾਂ ਵੰਡੀਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਪੜ੍ਹਨ ਲਿਖਣ ਵਿੱਚ ਕੋਈ ਦਿੱਕਤ ਨਾ ਆਵੇ। 

ਇਸ ਮੌਕੇ ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਨ ਲਿਖਣ ਨਾਲ ਕੈਦੀਆਂ ਦੇ ਮਨਾ ਵਿੱਚ ਅਤੇ ਉਨ੍ਹਾਂ ਦੀ ਸੋਚ ਵਿੱਚ ਬਦਲਾਵ ਆਏਗਾ, ਜੋ ਕਿ ਉਨ੍ਹਾਂ ਨੂੰ ਜੁਰਮ ਦੀ ਦੁਨੀਆ ਤੋਂ ਦੂਰ ਅਤੇ ਸਮਾਜ ਦੇ ਨਜ਼ਦੀਕ ਲੈ ਜਾਣ ਵਿੱਚ ਸਹਾਇਕ ਹੋਵੇਗਾ। ਇਸ ਤਰਾਂ ਉਹ ਆਪਣੀ ਸਜ਼ਾ ਪੂਰੀ ਹੋਣ ਤੋਂ ਬਾਅਦ ਸਮਾਜ ਵਿੱਚ ਇੱਕ ਚੰਗੇ ਨਾਗਰਿਕ ਵੱਜੋ ਆਪਣੀ ਜ਼ਿੰਦਗੀ ਬਤੀਤ ਕਰ ਸਕਣਗੇ।

 

Tags: Judiciary , Rupinderjit Chahal , District & Session Judge , Punjab State Legal Services Authority , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD