Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੀੜ ਸਿੱਖਾਂਵਾਲਾ ਦੇ ਵਸਨੀਕਾਂ ਦੀ ਬੇਨਤੀ ’ਤੇ ਗਲੀਆਂ ’ਚ ਇੰਟਰਲਾਕ ਟਾਈਲਾਂ ਲਾਉਣ ਦੇ ਕਾਰਜ ਸ਼ੁਰੂ : ਕੁਲਤਾਰ ਸਿੰਘ ਸੰਧਵਾਂ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 02 Aug 2023

Last updated on: Aug 02, 2023, 00:00 IST

ਨੇੜਲੇ ਪਿੰਡ ਬੀੜ ਸਿੱਖਾਂਵਾਲਾ ਦੇ ਵਸਨੀਕਾਂ ਦੀਆਂ ਸ਼ਿਕਾਇਤਾਂ ਸੁਣਨ ਤੋਂ ਬਾਅਦ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ ਅਤੇ ਜਗਸੀਰ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਕੋਟਕਪੂਰਾ ਨੇ ਉੱਥੋਂ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਾਉਣ ਦੇ ਕਾਰਜਾਂ ਦੀ ਸ਼ੁਰੂਆਤ ਕੀਤੀ। ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੌਕੇ ਪਿੰਡ ਦੇ ਮੋਹਤਬਰ ਸੱਜਣਾ ਵਿੱਚ ਸ਼ਾਮਲ ਅਨੇਕਾਂ ਮਰਦ-ਔਰਤਾਂ ਨੇ ਪਿੰਡ ਵਾਸੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਤੋਂ ਜਾਣੂ ਕਰਵਾਇਆ। 

ਆਪਣੇ ਸੰਬੋਧਨ ਦੌਰਾਨ ਐਡਵੋਕੇਟ ਸੰਧਵਾਂ ਜਗਸੀਰ ਸਿੰਘ ਗਿੱਲ ਨੇ ਦੱਸਿਆ ਕਿ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀਆਂ ਹਦਾਇਤਾਂ ਮੁਤਾਬਿਕ ਹਲਕੇ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੋਕਾਂ ਨਾਲ ਸੰਪਰਕ ਬਣਾਉਣ ਦੀ ਕੌਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹਨਾ ਨੂੰ ਆਉਂਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ। 

ਉਹਨਾਂ ਦੱਸਿਆ ਕਿ ਰਵਾਇਤੀ ਪਾਰਟੀਆਂ ਦਾ ਪੁਰਾਣਾ ਇਤਿਹਾਸ ਪੜਨ ਤੋਂ ਬਾਅਦ ਇੰਝ ਮਹਿਸੂਸ ਹੁੰਦਾ ਹੈ ਕਿ ਜਿਵੇਂ ਰਵਾਇਤੀ ਪਾਰਟੀਆਂ ਸੱਤਾ ਸੰਭਾਲਣ ਤੋਂ ਬਾਅਦ ਲਗਾਤਾਰ 4 ਸਾਲ ਆਪਣੇ ਵੋਟਰਾਂ ਨੂੰ ਵਿਸਾਰ ਦਿੰਦੀਆਂ ਸਨ, ਕਿਸੇ ਨਾਲ ਗੱਲਬਾਤ ਕਰਨੀ ਤਾਂ ਦੂਰ, ਉਹ ਵਿਕਾਸ ਜਾਂ ਸਮੱਸਿਆਵਾਂ ਦੇ ਹੱਲ ਬਾਰੇ ਬਿਆਨ ਤੱਕ ਦੇਣ ਤੋਂ ਵੀ ਗੁਰੇਜ ਕਰਦੇ ਸਨ ਅਤੇ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਕਹਿ ਕੇ ਫਿਰ ਵੋਟਾਂ ਬਟੋਰ ਲੈਂਦੇ ਸਨ। 

ਉਹਨਾਂ ਦਾਅਵਾ ਕੀਤਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੀ ਉੱਚੀ ਸੁੱਚੀ ਸੋਚ ਕਾਰਨ ਹੀ ਜਿੱਥੇ ਸੱਤਾ ਸੰਭਾਲਦਿਆਂ ਹੀ ਸਰਕਾਰ ਨੇ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਹਨ ਅਤੇ ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਤਰਾਂ ਤਰਾਂ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਉੱਥੇ ਆਮ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD