Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦੀ ਤਲਾਸ਼ੀ ਕੀਤੀ ਗਈ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 02 Aug 2023

ਜੇਲ੍ਹਾਂ ਨੂੰ ਨਸ਼ਾ ਮੁਕਤ ਕਰਨ ਦੇ ਮੰਤਵ ਨਾਲ ਅੱਜ ਡੀ.ਆਈ.ਜੀ. ਜੇਲ੍ਹ ਹੈੱਡਕੁਆਟਰ ਚੰਡੀਗੜ੍ਹ ਸੁਰਿੰਦਰ ਸਿੰਘ ਸੈਣੀ ਅਤੇ ਐਸ.ਐਸ.ਪੀ ਰੂਪਨਗਰ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਅਧੀਨ ਆਪ੍ਰੇਸ਼ਨ ਸਤੱਰਕ ਤਹਿਤ ਰੂਪਨਗਰ ਜੇਲ੍ਹ ਦਾ ਦੌਰਾ ਕਰਦਿਆਂ ਵੱਖ-ਵੱਖ ਥਾਵਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸੁਰਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੀਆਂ ਪੰਜਾਬ ਭਰ ਦੀਆਂ 25 ਜੇਲ੍ਹਾਂ ਵਿੱਚ ਇਹ ਸਰਚ ਅਭਿਆਨ ਪੰਜਾਬ ਪੁਲੀਸ ਅਤੇ ਜੇਲ੍ਹ ਵਿਭਾਗ ਦੀ ਮੱਦਦ ਨਾਲ ਚਲਾਇਆ ਗਿਆ। 

ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਦੌਰਾਨ ਜੇਲ੍ਹ ਵਿੱਚ ਸਾਰੀਆਂ ਬੈਰਕਾਂ ਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨਸ਼ਾ ਪਦਾਰਥ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਦੌਰਾਨ ਰੂਪਨਗਰ ਜੇਲ੍ਹ ਮੁਕੰਮਲ ਤੌਰ ਉਤੇ ਠੀਕ ਪਾਈ ਗਈ ਜਿੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਗੈਰ-ਕਾਨੂੰਨੀ ਵਸਤੂ ਨਹੀਂ ਫੜੀ ਗਈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਤਲਾਸ਼ੀ ਅਭਿਆਨ ਚਲਦੇ ਰਹਿਣਗੇ।

ਇਸ ਮੌਕੇ ਗੱਲ ਕਰਦਿਆਂ ਐਸ.ਐਸ.ਪੀ ਨੇ ਕਿਹਾ ਕਿ ਅੱਜ ਸਤੱਰਕ ਅਭਿਆਨ ਤਹਿਤ ਵੱਡੇ ਪੱਧਰ ਉਤੇ ਪੁਲਿਸ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਦੀ ਤਲਾਸ਼ੀ ਲਈ ਗਈ ਹੈ। ਜੇਲ੍ਹਾਂ ਲਈ ਪੰਜਾਬ ਪੁਲਿਸ ਦੀ ਵੱਖਰੀ ਟੀਮ ਵੀ ਬਣਾਈ ਜਾ ਰਹੀ ਹੈ ਜੋ ਕੇਵਲ ਜੇਲ੍ਹਾਂ ਦੇ ਮਾਮਲਿਆਂ ਦੀ ਹੀ ਤਫਤੀਸ਼ ਕਰੇਗੀ ਜੋ ਪੜਤਾਲ ਮੁਕੰਮਲ ਕਰਕੇ ਦੋਸ਼ੀਆਂ ਨੂੰ ਸਜਾ ਦਿਵਾਉਣਾ ਯਕੀਨੀ ਕਰੇਗੀ।

ਇਸ ਮੌਕੇ ਐਸ.ਪੀ ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ, ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਰੂਪਨਗਰ ਗੁਰਨਾਮ ਲਾਲ, ਡੀ.ਐਸ.ਪੀ (ਸਥਾਨਕ) ਗੁਰਮੀਤ ਸਿੰਘ, ਡੀ.ਐਸ.ਪੀ(ਡੀ) ਤਲਵਿੰਦਰ ਸਿੰਘ, ਡੀ.ਐਸ.ਪੀ. (ਸਾਈਬਰ ਕ੍ਰਾਈਮ) ਸਿਮਰਨਜੀਤ ਸਿੰਘ, ਡਿਪਟੀ ਸੁਪਰਡੈਂਟ ਅਨਮੋਲਜੀਤ ਸਿੰਘ ਸਮੇਤ ਰੂਪਨਗਰ ਪੁਲਿਸ ਦੇ ਵੱਡੀ ਗਿਣਤੀ ਵਿਚ ਅਧਿਕਾਰੀ ਤੇ ਮੁਲਾਜ਼ਮ ਹਾਜ਼ਰ ਸਨ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD