Thursday, 23 July 2026

 

 

ਖ਼ਾਸ ਖਬਰਾਂ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

 

ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ

Ashok Talwar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 02 Aug 2023

Last updated on: Aug 02, 2023, 00:00 IST

ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾਰ ਵਲੋਂ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਐਕਸੀਅਨ ਪਰਮਿੰਦਰ ਸਿੰਘ ਕਾਹਲੋਂ ਅਤੇ ਐਸ.ਡੀ.ਓ. ਸ਼ੁਭਮ ਵੀ ਮੌਜੂਦ ਸਨ, ਚੇਅਰਮੈਨ ਅਸ਼ੋਕ ਤਲਵਾਰ ਨੇ ਸਕੂਲ ਦੇ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਅਤੇ  ਸਕੂਲ ਦਾ ਦੌਰਾ ਕੀਤਾ ਅਤੇ ਨਿਰਮਾਣ ਅਧੀਨ ਕਾਰਜਾਂ ਦਾ ਜਾਇਜ਼ਾ ਲਿਆ।

ਇਸ ਮੋਕੇ ਉਹਨਾਂ ਕਿਹਾ ਕਿ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਸਕੂਲ ਆਫ ਐਮੀਨੈਂਸ ਦੀ ਸੂਚੀ ਵਿਚ ਅੰਮ੍ਰਿਤਸਰ ਦਾ ਸਕੂਲ ਆਫ ਐਮੀਨੈਂਸ ਛੇਹਰਟਾ ਦਾ ਨਾਮ ਵੀ ਸ਼ਾਮਲ ਹੈ। ਉਹਨਾਂ ਕਿਹਾ ਕਿ ਸਕੂਲ ਦੇ ਨਿਰਮਾਣ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ,ਅਤੇ ਨਾ ਹੀ ਫੰਡਾ ਦੀ ਕਮੀ ਆਉਣ ਦਿੱਤੀ ਜਾਵੇਗੀ। 

ਜੰਗੀ ਪੱਧਰ ਤੇ ਸਕੂਲ ਦਾ ਨਿਰਮਾਣ ਕਾਰਜ ਕੀਤਾ ਜਾ ਰਿਹਾ ਹੈ। ਇਸ ਮੌਕੇ ਅਨਿਲ ਮਹਾਜਨ,ਵਿਕਰਮਜੀਤ ਵਿੱਕੀ,ਵਿਸ਼ਵ ਸਹਿਜਪਾਲ ਐਡਵੋਕੇਟ ਰਮਨ ਮੌਜੂਦ ਸਨ।

 

Tags: Ashok Talwar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD