Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਸਪੈਸ਼ਲ ਗਿਰਦਾਵਰੀ ਉਪਰੰਤ ਦਿੱਤਾ ਜਾਵੇਗਾ ਮੁਆਵਜ਼ਾ : ਰਿਸ਼ੀਪਾਲ ਸਿੰਘ

ਡਿਪਟੀ ਕਮਿਸ਼ਨਰ ਨੇ ਪਿੰਡ ਰਿਉਂਦ ਕਲਾਂ ਵਿਖੇ ਚੱਲ ਰਹੀ ਸਪੈਸ਼ਲ ਗਿਰਦਾਵਰੀ ਦਾ ਲਿਆ ਜਾਇਜ਼ਾ

DC Mansa, Deputy Commissioner Mansa, Rishipal Singh

Web Admin

Web Admin

5 Dariya News

ਬੁਢਲਾਡਾ/ਮਾਨਸਾ , 03 Aug 2023

Last updated on: Aug 03, 2023, 00:00 IST

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਸਪੈਸ਼ਲ ਗਿਰਦਾਵਰੀ ਉਪਰੰਤ ਮੁਆਵਜ਼ਾ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਪਿੰਡ ਰਿਉਂਦ ਕਲਾਂ ਵਿਖੇ ਚੱਲ ਰਹੀ ਸਪੈਸ਼ਲ ਗਿਰਦਾਵਰੀ ਦੀ ਪ੍ਰਕਿਰਿਆ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮਜ਼ ਦੀ ਨਿਗਰਾਨੀ ਹੇਠ ਪ੍ਰਭਾਵਿਤ ਇਲਾਕਿਆਂ ਵਿਚ ਮਾਲ ਵਿਭਾਗ ਦੇ ਅਧਿਕਾਰੀਆਂ ਪਾਸੋਂ ਸਪੈਸ਼ਲ ਗਿਰਦਾਵਰੀ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਦੇ ਹੋਏ ਨੁਕਸਾਨ ਦਾ ਸਹੀ ਅਨੁਮਾਨ ਲਗਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਗਿਰਦਵਾਰੀ ਉਪਰੰਤ ਲੋਕਾਂ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਿਰਦਾਵਰੀਆਂ ਦਾ ਕੰਮ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਹੜ੍ਹ ਪ੍ਰਭਾਵਿਤ ਵਿਅਕਤੀ ਮੁਆਵਜ਼ੇ ਤੋਂ ਵਾਂਝਾ ਨਾ ਰਹੇ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD