Thursday, 16 May 2024

 

 

ਖ਼ਾਸ ਖਬਰਾਂ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ

 

ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਨੇ ਬਾਰਸ਼ ਨਾਲ ਘਰ ਦੀ ਛੱਤ ਡਿੱਗਣ ਕਾਰਨ ਮ੍ਰਿਤਕਾ ਦੇ ਪਤੀ ਨੂੰ 4 ਲੱਖ ਰੁਪਏ ਦੇ ਚੈੱਕ ਸੌਂਪੇ

Gurpreet Singh Banawali, Sardulgarh,AAP, Aam Aadmi Party, Aam Aadmi Party Punjab, AAP Punjab, DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 04 Aug 2023

ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰੀ ਰਿਸ਼ੀਪਾਲ ਸਿੰਘ ਅਤੇ ਐਸ.ਡੀ.ਐਮ. ਮਾਨਸਾ ਸ੍ਰੀ ਪ੍ਰਮੋਦ ਸਿੰਗਲਾ ਨੇ ਅੱਜ ਪਿੰਡ ਮੂਸਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਤਿੰਨ ਲੱਖ, ਪੰਜਾਹ ਹਜ਼ਾਰ ਰੁਪਏ ਦਾ ਚੈੱਕ ਸੌਂਪਿਆ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਮੂਸਾ ਵਿਖੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਨਾਲ ਸ੍ਰੀ ਘੁੱਕਰ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਜਿੱਥੇ ਉਸ ਦੇ ਸੱਟਾਂ ਲੱਗੀਆਂ ਉੱਥੇ ਹੀ ਘੁੱਕਰ ਸਿੰਘ ਦੀ ਪਤਨੀ ਰਾਣੀ ਕੌਰ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਦੇ ਪਤੀ ਨੂੰ 50 ਹਜ਼ਾਰ ਰੁਪਏ ਦਾ ਚੈੱਕ ਫ਼ੌਰੀ ਤੌਰ ’ਤੇ ਦਿੱਤਾ ਗਿਆ ਸੀ। 

ਉਨ੍ਹਾਂ ਦੱਸਿਆ ਕਿ ਘੁੱਕਰ ਸਿੰਘ ਨੂੰ ਕੁੱਲ 4 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕਿ ਕੁਦਰਤੀ ਆਫ਼ਤ ਕਰਕੇ ਅਜਾਂਈ ਜਾਣ ਵਾਲੀਆਂ ਮਨੁੱਖੀ ਜਾਨਾਂ ਦੀ ਕੀਮਤ ਅਦਾ ਨਹੀਂ ਕੀਤੀ ਜਾ ਸਕਦੀ, ਪਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਪੀੜਤ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਦਿਆਂ ਔਖੇ ਵੇਲੇ ਬਾਂਹ ਜਰੂਰ ਫੜ੍ਹੀ ਹੈ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਅੰਦਰ ਹਰੇਕ ਹੜ੍ਹ ਪੀੜਤ ਦੀ ਮਦਦ ਕੀਤੀ ਜਾਵੇਗੀ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD