Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਜਸਬੀਰ ਸੰਧੂ ਨੇ ਕੈਬੀਨੇਟ ਮੰਤਰੀ ਬਲਕਾਰ ਸਿੰਘ ਨਾਲ ਕੀਤੀ ਮੁਲਾਕਾਤ

ਕੈਬੀਨੇਟ ਮੰਤਰੀ ਬਲਕਾਰ ਸਿੰਘ ਨੇ ਆਸ਼ਵਾਸਨ ਦਿੱਤਾ ਕਿ ਲੋਕਾ ਨੂੰ ਆ ਰਹੀਆ ਪ੍ਰੇਸ਼ਾਨੀਆ ਦਾ ਜਲਦ ਹੱਲ ਕਰ ਦਿੱਤਾ ਜਾਵੇਗਾ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Dr. Jasbir Singh Sandhu, Amritsar

Web Admin

Web Admin

5 Dariya News

ਅੰਮ੍ਰਿਤਸਰ , 04 Aug 2023

Last updated on: Aug 04, 2023, 00:00 IST

ਹਲਕਾ ਪੱਛਮੀ ਦੇ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਨੇ ਕੈਬੀਨੇਟ ਮੰਤਰੀ ਬਲਕਾਰ ਸਿੰਘ ਨਾਲ ਮੁਲਾਕਾਤ ਕੀਤੀ। ਜਿਸ ਵਿਚ ਪੰਜਾਬ ਸੀਵਰੇਜ ਦੇ ਸੀ.ਈ.ੳ. ਜੱਗੀ ਵੀ ਮੋਜੂਦ ਸਨ। ਡਾ. ਜਸਬੀਰ ਸੰਧੂ ਨੇ ਹਲਕਾ ਪੱਛਮੀ ਅਧੀਨ ਆਉਦੇ ਸੀਵਰੇਜ ਪ੍ਰਨਾਲੀ ਸਿਸਟਮ ਬਾਰੇ ਵਿਚਾਰਾਂ ਕੀਤੀਆ ਗਈਆ। ਕੈਬੀਨੇਟ ਮੰਤਰੀ ਨੇ ਪੂਰਾ ਆਸ਼ਵਾਸਨ ਦਿੱਤਾ ਕਿ ਲੋਕਾ ਨੂੰ ਆ ਰਹੀਆ ਪ੍ਰੇਸ਼ਾਨੀਆ ਜਲਦ ਤੋ ਜਲਦ ਪੱਕੇ ਤੋਰ ਤੇ ਹੱਲ ਕਰ ਦਿੱਤਾ ਜਾਵੇਗਾ। 

ਉਨ੍ਹਾ ਕਿਹਾ ਕਿ ਪਿਛਲੀਆ ਨਿਕੰਮਿਆ ਸਰਕਾਰਾਂ ਨੇ ਇਸ ਸੀਵਰੇਜ ਪ੍ਰਣਾਲੀ ਪ੍ਰਤੀ ਸੰਚੀਤਾ ਨਾਲ ਲੋਕਾ ਦੇ ਹੱਕ ਵਿਚ ਕੰਮ ਨਹੀ ਕੀਤਾ, ਜਿਸ ਦਾ ਖਾਮਿਆਜਾ ਹਲਕਾ ਪੱਛਮੀ ਦੇ ਨਿਵਾਸੀ ਹੁਣ ਤੱਕ ਭੁਗਤ ਰਹੇ ਹਨ। ਉਨ੍ਹਾ ਕਿਹਾ ਕਿ ਸੀ.ਈ.ੳ ਸਾਬ ਨੂੰ ਵੀ ਹਦਾਇਤਾ ਦਿੱਤੀਆ ਗਈਆ ਹਨ ਕਿ ਪੱਛਮੀ ਹਲਕੇ ਵਿਚ ਪੈਦੇ ਸੀਵਰੇਜ ਪ੍ਰਨਾਲੀ ਤੋ ਪੀਣ ਵਾਲੇ ਪਾਣੀ ਦੀ ਸੱਮਸਿਆ ਦਾ ਹਲ ਜਲਦ ਤੋ ਜਲਦ ਕੀਤਾ ਜਾਵੇ ਤਾਂ ਕਿ ਆਮ ਜਨਤਾ ਇਕ ਸਵੱਸਥ ਜੀਵਨ ਜੀ ਸਕੇ। 

ਡਾ. ਜਸਬੀਰ ਸੰਧੂ ਨੇ ਆਪਨੇ ਹਲਕੇ ਦੇ ਨਿਵਾਸੀਆ ਨੂੰ ਅਪੀਲ ਕਰਦਿਆ ਹੋਇਆ ਕਿਹਾ ਕਿ ਮੈਂ ਤੁਹਾਡੀ ਹਰ ਸਮੱਸਿਆ ਦਾ ਹਲ ਕਰਨ ਲਈ ਵਚਨਬੱਧ ਹਾਂ ਅਤੇ ਹਰ ਵੇਲੇ ਤੁਹਾਡੀ ਸੇਵਾ ਵਿਚ ਹਾਜਿਰ ਹਾਂ।  ਡਾ.ਸੰਧੂ ਨੇ ਕਿਹਾ ਕਿ ਮੈਂ ਪਛਿਲ਼ੇ ਦੋ ਮਹੀਨੀਆਂ ਤੋ ਅਫਸਰ ਸਾਹਿਬਾਨ ਤੇ ਸੀ.ਐਮ ਸਾਬ ਨਾਲ ਲਗਾਤਾਰ ਸੰਪਰਕ ਵਿਚ ਹਾਂ ਤੇ ਆਉਣ ਵਾਲੇ ਕੁਝ ਹੀ ਦਿਨਾਂ ਵਿਚ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਪਕੇ ਤੋਰ ਤੇ ਹੱਲ ਕਰ ਦਿੱਤਾ ਜਾਵੇਗਾ ਤਾਂ ਜੋ ਆਉਣ ਵਾਲੇ ਸਮੇ ਵਿਚ ਪੱਛਮੀ ਹਲਕੇ ਦੀ ਜਨਤਾ ਨੂੰ ਇਸ ਮੁਸੀਬਤ ਦਾ ਮੁੜ ਸਾਮਣਾ ਨਾ ਕਰਨਾ ਪਵੇ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Dr. Jasbir Singh Sandhu , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD