Thursday, 23 July 2026

 

 

ਖ਼ਾਸ ਖਬਰਾਂ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ

 

ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਨੇ ਹਲਕੇ ‘ਚ ਆ ਰਹੀਆ ਮੁਸ਼ਕਿਲਾ ਦੇ ਸਬੰਧ ਵਿਚ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Jasbir Singh Sandhu

Web Admin

Web Admin

5 Dariya News

ਅੰਮ੍ਰਿਤਸਰ , 04 Aug 2023

Last updated on: Aug 04, 2023, 00:00 IST

ਹਲਕਾ ਪੱਛਮੀ ਦੇ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਵੱਲੋ ਅੱਜ ਸਿਹਤ ਮੰਤਰੀ ਡਾ.ਬਲਬੀਰ ਸਿੰਘ ਨਾਲ ਮਿਲ ਕੇ ਹਲਕਾ ਪੱਛਮੀ ਨੂੰ ਪੇਸ਼ ਆ ਰਹੀਆ ਦਰਪੇਸ਼ ਮੁਸ਼ਕਿਲਾ ਤੋ ਜਾਣੂ ਕਰਵਾਇਆ ਗਿਆ। ਡਾ. ਸੰਧੂ ਨੇ ਦੱਸਿਆ ਕਿ ਹਲਕਾ ਪੱਛਮੀ ਦੇ ਅਧੀਨ ਪੈਂਦੇ ਜਿੰਨੇ ਵੀ ਮੁਹੱਲਾ ਕਲੀਨਿਕ ਜਾਂ ਸਿਹਤ ਡਿਸਪੈਂਸਰੀਆ ਤੇ ਹਸਪਤਾਲ ਹਨ ਉਨ੍ਹਾਂ ਵਿਚ ਚਿਕਨ ਗੁਨੀਆ, ਡੇਂਗੂ, ਮਲੇਰੀਆ,ਚਮੜੀ ਦੇ ਰੋਗ ਸੀ.ਬੀ.ਸੀ. ਤੌ ਬੁਖਾਰ ਦੇ ਟੈਸਟ ਅਤੇ ਦਵਾਈਆ ਮੁਫਤ ਉਪਲਬਧ ਹਨ ਅਤੇ ਡਾ. ਸੰਧੂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਦੱਸਿਆ ਕਿ ਕੱਲ ਤੋ ਹਲਕਾ ਪੱਛਮੀ ਵਿਚ ਮੋਬਾਈਲ ਸਿਹਤ ਵੈਨਾ ਹਲਕੇ ਵਿਚ ਉਪਲਬਧ ਰਹਿਣਗੀਆ ਜੋ ਹਲਕਾ ਪੱਛਮੀ ਦੇ ਲੋਕ ਮੁਹੱਲਾ ਕਲੀਨਿਕ, ਡਿਸਪੈਂਸਰੀ ਤੱਕ ਨਹੀ ਪਹੁੰਚ ਪਾ ਰਹੇ ਸਰਕਾਰ ਵੱਲੋ ਉਨ੍ਹਾਂ ਦੇ ਘਰਾਂ ਤੱਕ ਪਹੁੰਚਣ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਕਿ ਹਲਕਾ ਪੱਛਮੀ ਦੇ ਹਰ ਨਾਗਰੀਕ ਤੱਕ ਇਹ ਸਿਹਤ ਸੁਵਿਧਾ ਪਹੁੰਚ ਸਕੇ। 

ਡਾਂ ਸੰਧੂ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਪੂਰਾ ਅਸ਼ਵਾਸਨ ਦਿੱਤਾ ਹੈ ਕਿ ਜੇਕਰ ਹਲਕਾ ਪੱਛਮੀ ਦੇ ਕਿਸੇ ਵੀ ਵਸਨੀਕ ਨੂੰ ਹੋਰ ਸਿਹਤ ਸੁਵਿਧਾਂ ਦੀ ਜਰੂਰਤ ਹੋਵੇ ਤਾਂ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾ ਦੀ ਮਦਦ ਦੇਣ ਲਈ ਵੱਚਣਬੱਧ ਹੈ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਪਛਿਲੀਆਂ ਸਰਕਾਰਾ ਵਾਂਘ ਅਸੀ ਕਿਸੇ ਨੂੰ ਲਾਰਿਆ ‘ਚ ਨਹੀ ਰੱਖਾਗੇ ਅਤੇ ਜੋ ਕਹਾਂਗੇ ਉੁਹ ਕਰਕੇ ਦਿਖਾਵਾਂਗੇ ।

ਡਾ.ਸੰਧੂ ਨੇ ਕਿਹਾ ਕਿ ਮੁਹਲਾ ਘੜੀਕਾਂ ਵਿਚ ਜਿਹੜੀਆ ਸਹੂਲਤਾ ਦਿੱਤੀਆ ਗਈਆ ਹਨ ਉਹ ਪੰਜਾਬ ਸਰਕਾਰ ਦੇ ਆਉਣ ਤੋ ਪਹਿਲਾ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਾਡਾ ਮਕਸੱਦ ਇਹੀ ਹੈ ਕਿ ਪੰਜਾਬ ਨੂੰ ਸੋਹਣਾ ਅਤੇ ਸਿਹਤਮੰਦ ਪੰਜਾਬ ਬਣਾਉਣਾ ਹੈ ਅਤੇ ਸਾਡੀ ਪੂਰੀ ਟੀਮ ਇਸ ਪਾਸੇ ਤੇ ਲਗਤਾਰ ਕੰਮ ਕਰ ਰਹੀ ਹੈ ਤਾਂ ਜੋ ਸਾਡਾ ਪੰਜਾਬ ਤੰਸਰੁਸਤ ਬਣ ਸਕੇ। 

ਡਾ. ਸੰਧੂ ਨੇ ਨਸ਼ੇ ਨੂੰ ਲੈ ਕੇ ਸਖਤ ਸ਼ਬਦਾ ਵਿਚ ਕਿਹਾ ਕਿ ਹਲਕੇ ਵਿਚ ਨਸ਼ੇ ਦਾ ਕਾਰੋਬਾਰ ਨਹੀ ਕਰਨ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਨਸ਼ਿਆ ਦੀ ਰੋਕ ਲਈ ਪਹਿਲ ਕਦਮੀ ਕਰ ਰਹੀ ਹੈ । ਉਨ੍ਹਾਂ ਕਿਹਾ ਸਰਕਾਰ ਵੱਲੋ ਨਸ਼ਾ ਛੁਡਵਾਉ ਕੇਂਦਰ ਖੁਲ਼ੇ ਗਏ ਹਨ ਅਤੇ ਕੁਝ ਹੋਰ ਨਵੇ ਖੋਲਣ ਜਾ ਰਹੇ ਹਾਂ ਤਾਂ ਜੋ ਪੰਜਾਬ ਨੂੰ ਸਿਹਤਮੰਦ ਬਣਾਇਆ ਜਾ ਸਕੇ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD