Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹਾ ਕਚਿਹਰੀਆਂ, ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ

Barnala, Justice Aman Chaudhary, Punjab and Haryana High Court

Web Admin

Web Admin

5 Dariya News

ਬਰਨਾਲਾ , 05 Aug 2023

Last updated on: Aug 05, 2023, 00:00 IST

ਅੱਜ ਮਿਤੀ 05.08.2023 ਨੂੰ ਮਾਨਯੋਗ ਜਸਟਿਸ ਅਮਨ ਚੌਧਰੀ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਨਿਸਟ੍ਰੇਟਿਵ ਜੱਜ, ਸ਼ੈਸਨਜ਼ ਡਵੀਜਨ, ਬਰਨਾਲਾ ਜੀ ਵੱਲ੍ਹੋਂ ਵੀਡੀਓ ਕਾਨਫਰੈਂਸ ਰਾਹੀਂ ਜਿਲ੍ਹਾ ਬਰਨਾਲਾ ਵਿਖੇ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਜਿਲ੍ਹਾ ਕਚਿਹਰੀਆਂ ਬਰਨਾਲਾ ਤੋਂ ਕੀਤੀ ਗਈ। 

ਇਸ ਮੌਕੇ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ, ਸਮੂਹ ਜੁਡੀਸ਼ੀਅਲ ਅਫ਼ਸਰ ਸਾਹਿਬਾਨ, ਸੀਨੀਅਰ ਵਕੀਲ ਸਾਹਿਬਾਨ, ਜਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੈਕਟਰੀ ਮੌਜੂਦ ਸਨ। 

ਸ਼੍ਰੀ ਬੀ.ਬੀ.ਐੇੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੰਗਲਾਤ ਵਿਭਾਗ, ਬਰਨਾਲਾ ਦੇ ਸਹਿਯੋਗ ਨਾਲ ਅੱਜ ਮਿਤੀ 05.08.2023 ਤੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਅੱਜ ਜੁਡੀਸ਼ੀਅਲ ਅਫ਼ਸਰਾਂ ਅਤੇ ਸੀਨੀਅਰ ਵਕੀਲ ਸਾਹਿਬਾਨਾਂ ਵੱਲ੍ਹੋਂ ਕੋਰਟ ਕੰਪਲੈਕਸ ਬਰਨਾਲਾ ਵਿਖੇ ਬੂਟੇ ਲਗਾਏ ਗਏ। 

ਇਸਤੋਂ ਇਲਾਵਾਂ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਵੱਲ੍ਹੋਂ ਜਿਲ੍ਹਾ ਬਰਨਾਲਾ ਦੀਆਂ ਵੱਖ ਵੱਖ ਥਾਵਾਂ ਅਤੇ ਵੱਖ ਵੱਖ ਪਿੰਡਾਂ ਵਿੱਚ 1000 ਦੇ ਕਰੀਬ ਬੂਟੇ ਲਗਾਏ ਜਾਣੇ ਹਨ। ਅੰਤ ਵਿੱਚ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜ਼ੀ ਵੱਲ੍ਹੋਂ ਸਮੂਹ ਵਕੀਲ ਸਾਹਿਬਾਨਾਂ ਨੂੰ ਇਨ੍ਹਾਂ ਬੂਟਿਆਂ ਦੀ ਦੇਖਭਾਲ ਅਤੇ ਸਾਂਭ ਸੰਭਾਲ ਕਰਨ ਦੀ ਅਪੀਲ ਕੀਤੀ ਗਈ।

 

Tags: Barnala , Justice Aman Chaudhary , Punjab and Haryana High Court

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD