Thursday, 16 May 2024

 

 

ਖ਼ਾਸ ਖਬਰਾਂ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ

 

ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਨੇ ਬਾਰਸ਼ ਨਾਲ ਘਰ ਦੀ ਛੱਤ ਡਿੱਗਣ ਕਾਰਨ ਮ੍ਰਿਤਕ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਦਿੱਤਾ

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa

Web Admin

Web Admin

5 Dariya News

ਮਾਨਸਾ , 05 Aug 2023

ਵਿਧਾਇਕ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਨੇ ਪਿੰਡ ਸਾਧੂਵਾਲਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭੇਜੀ ਸਹਾਇਤਾ ਰਾਸ਼ੀ ਦਾ ਚਾਰ ਲੱਖ ਰੁਪਏ ਦਾ ਚੈੱਕ ਸੌਂਪਿਆ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਦੱਸਿਆ ਕਿ ਪਿੰਡ ਸਾਧੂਵਾਲਾ ਵਿਖੇ ਪਿਛਲੇ ਦਿਨੀਂ ਹੋਈਆਂ ਬਾਰਿਸ਼ਾਂ ਨਾਲ ਸ੍ਰੀ ਕੁਲਵੰਤ ਸਿੰਘ ਦੇ ਘਰ ਦੀ ਛੱਤ ਡਿੱਗਣ ਕਾਰਨ ਉਨ੍ਹਾਂ ਦੇ ਪਿਤਾ ਨੰਬਰਦਾਰ ਸ੍ਰੀ ਅਜਾਇਬ ਸਿੰਘ ਦੀ ਮੌਤ ਹੋ ਗਈ ਸੀ ।

ਜਿਸ ਲਈ ਸ੍ਰ ਅਜਾਇਬ ਸਿੰਘ ਦੇ ਵਾਰਸਾਂ ਨੂੰ 4 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਨਾਲ ਇਲਾਕੇ ਦੇ ਲੋਕਾਂ ਨਾਲ ਖੜ੍ਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਹਰ ਪਰਿਵਾਰ ਦੀ ਸਹਾਇਤਾ ਕੀਤੀ ਜਾਵੇਗੀ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD