Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Sports News, World Archery Championship, Archer Parneet Kaur

Web Admin

Web Admin

5 Dariya News

ਚੰਡੀਗੜ੍ਹ , 06 Aug 2023

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ।ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।

ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Sports News , World Archery Championship , Archer Parneet Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD