Friday, 05 June 2026

 

 

ਖ਼ਾਸ ਖਬਰਾਂ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ

 

ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 07 Aug 2023

Last updated on: Aug 07, 2023, 00:00 IST

ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੌਰਾਨ  ਡਿਪਟੀ ਕਮਿਸ਼ਨਰ ਨੇ ਜਿ਼ਲ੍ਹੇ ਵਿੱਚ ਚੱਲ ਰਹੇ ਵੱਖ-ਵੱਖ  ਵਿਕਾਸ ਕੰਮਾਂ ਦੀ ਪ੍ਰਗਤੀ ਦਾ ਜਾਇਜਾ ਲਿਆ।

ਉਹਨਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿੱਚ ਜਿਹੜੇ ਵੀ ਵਿਕਾਸ ਕੰਮ ਚੱਲ ਰਹੇ ਹਨ, ਇਹਨਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕੰਮਾਂ ਦੇ ਐਨ.ਓ.ਸੀ. ਡੀ.ਸੀ. ਦਫਤਰ ਵਿਖੇ ਜਮ੍ਹਾਂ ਕਰਵਾਏ ਜਾਣ।

ਉਹਨਾਂ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਗਊਸ਼ਾਲਾ ਰੱਤਾ ਟਿੱਬਾ ਵਿਖੇ ਛੱਡੇ ਜਾਣ ਤਾਂ ਜੋ ਇਹਨਾਂ ਪਸ਼ੂਆਂ ਕਾਰਨ  ਵਾਪਰਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ ਵੀ ਮੌਜੂਦ ਸਨ। 

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD