Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਖੇਤੀਬਾੜੀ ਵਿਭਾਗ ਪਿੰਡ ਜੋਧਪੁਰ ਵਿੱਚ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Agriculture, Gurmeet Singh Cheema, Chief Agriculture Officer, Fazilka

Web Admin

Web Admin

5 Dariya News

ਫਾਜ਼ਿਲਕਾ , 08 Aug 2023

ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਡਾ. ਸੁੰਦਰ ਲਾਲ ਦੀ ਅਗਵਾਈ ਹੇਠ ਖੇਤੀਬਾੜੀ ਉਪ ਨਿਰੀਖਕ ਸ੍ਰੀਮਤੀ ਅਨੁਦੀਪ ਕੰਬੋਜ,  ਅਤੇ ਏ.ਟੀ.ਐਮ. ਸ੍ਰੀ ਖੁਸਪ੍ਰੀਤ ਸਿੰਘ ਵੱਲੋ ਬਲੂਆਣਾ ਦੇ ਪਿੰਡ ਜੋਧਪੁਰ ਵਿਖੇ ਨਰਮੇ ਅਤੇ ਝੋਨੇ ਦੀ ਫਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਸਹਾਇਕ ਪੌਦਾ ਸੁਰੱਖਿਆ ਅਫਸਰ ਅਬੋਹਰ ਡਾ. ਸੁੰਦਰ ਲਾਲ ਵੱਲੋਂ ਕੈਂਪ ਵਿੱਚ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੀਟ ਪ੍ਰਬੰਧਨ ਦੇ ਨਾਲ ਨਾਲ ਝੋਨੇ ਅਤੇ ਹੋਰ ਫਸਲਾਂ ਵਿੱਚ ਕੀੜੇ-ਮਕੌੜੇ ਅਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਉਪ-ਨਿਰੀਖਕ ਸ੍ਰੀਮਤੀ ਅਨੁਦੀਪ ਕੰਬੋਜ ਨੇ ਕਿਸਾਨ ਵੀਰਾਂ ਨੂੰ ਸੁਝਾਅ ਦਿੱਤੇ ਕਿ ਉਹ ਅਪਣੀਆਂ ਫਸਲਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਵਿਭਾਗ ਵਲੋਂ ਸਿਫਾਰਿਸ਼-ਸੁਦਾ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ।  

ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਇਸ ਸਮੇਂ ਫੁੱਲ ਫਲਾਕੇ ਤੇ ਹੋਣ ਕਾਰਨ 4 ਸਪਰੇਆ ਹਫ਼ਤੇ ਦੇ ਵਕਫੇ ਤੇ ਪੋਟਾਸ਼ੀਅਮ ਨਾਈਟਰੇਟ (13:0:45) 2% ਅਤੇ ਮੈਗਨੀਸ਼ੀਅਮ ਸਲਫੇਟ 1% ਦੀਆਂ 2 ਸਪਰੇਆਂ 15 ਦਿਨਾਂ ਦੇ ਵਕਫੇ ਤੇ ਕਿਸਾਨ ਆਪਣੀ ਨਰਮੇ ਦੀ ਫਸਲ ਨੂੰ ਜ਼ਰੂਰ ਕਰਨ ਤਾਂ ਜੋ ਨਰਮੇ ਦਾ ਵਧੀਆ ਝਾੜ ਪ੍ਰਾਪਤ ਕੀਤਾ ਜਾ ਸਕੇ। ਅੰਤ ਵਿੱਚ ਏ.ਟੀ.ਐਮ. ਸ੍ਰੀ ਖੁਸਪ੍ਰੀਤ ਸਿੰਘ ਵੱਲੋਂ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ ਗਈ।

 

Tags: Agriculture , Gurmeet Singh Cheema , Chief Agriculture Officer , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD