Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਵੱਖ ਵੱਖ ਪਿੰਡਾਂ ਵਿਚੋਂ ਆਏ ਹਰ ਪੀੜਤਾ ਕਿਸਾਨਾਂ ਨੂੰ ਬਾਸਮਤੀ ਦੀ ਪਨੀਰੀ ਮੁਫਤ ਵੰਡੀ

DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 08 Aug 2023

Last updated on: Aug 08, 2023, 00:00 IST

ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਅਤੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਸ ਗੁਰਵਿੰਦਰ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਦੀ ਅਗਵਾਈ ਹੇਠ ਪਿੰਡ ਖੱਬੇ ਰਾਜਪੂਤਾਂ ਵਿਖੇ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਲਗਭਗ 200 ਏਕੜ ਰਕਬੇ ਲਈ ਪਨੀਰੀ ਤਿਆਰ ਕੀਤੀ ਗਈ ਸੀ। 

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਅਮਿਤ ਤਲਵਾੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ ਜਤਿੰਦਰ ਸਿੰਘ ਗਿੱਲ ਜੀ ਵਲੋ ਬਲਾਕ ਬਾਬਾ ਬਕਾਲਾ ਸਾਹਿਬ ਦੇ ਪਿੰਡ ਖੱਬੇ ਰਾਜਪੂਤਾਂ ਵਿਖੇ ਜਿਲ੍ਹਾ ਅੰਮ੍ਰਿਤਸਰ ਦੇ ਵੱਖ ਵੱਖ ਪਿੰਡਾਂ ਤੋਂ ਆਏ ਹੜ੍ਹ ਪੀੜਤ ਕਿਸਾਨਾਂ ਨੂੰ ਬਾਸਮਤੀ ਦੀ ਪਨੀਰੀ ਮੁਫ਼ਤ ਮੁੱਹਈਆ ਕਰਵਾਈ ਗਈ।  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ ਅਤੇ ਜਿਸ ਵੀ ਕਿਸਾਨ ਦੀ ਫ਼ਸਲ ਖਰਾਬ ਹੋਈ ਹੈ। ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਮੁਫ਼ਤ ਪਨੀਰੀ ਲੈ ਸਕਦਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਵੱਲੋ ਪਿੰਡ ਖੱਬੇ ਰਾਜਪੂਤਾਂ ਦੇ ਕਿਸਾਨ ਸ ਹਰਜੀਤ ਸਿੰਘ ਦੇ ਖੇਤਾਂ ਵਿਚ ਤਿਆਰ ਕੀਤੀ ਗਈ ਪੂਸਾ ਬਾਸਮਤੀ 1509 ਅਤੇ ਪੂਸਾ ਬਾਸਮਤੀ 1121 ਦੀ ਪਨੀਰੀ ਵੰਡੀ ਗਈ। 

ਇਸ ਮੌਕੇ ਸ ਬਲਵਿੰਦਰ ਸਿੰਘ ਛੀਨਾ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ , ਗੁਰਵਿੰਦਰ ਸਿੰਘ ਰੰਧਾਵਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ, ਸ ਤਜਿੰਦਰ ਸਿੰਘ ਬਲਾਕ ਖੇਤਬਾੜੀ ਅਫ਼ਸਰ ਮਜੀਠਾ, ਸ ਰਸ਼ਪਾਲ ਸਿੰਘ ਬੰਡਾਲਾ ਖੇਤੀਬਾੜੀ ਵਿਕਾਸ ਅਫਸਰ (ਬੀਜ), ਡਾ. ਹਰਮੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਜਿਲ੍ਹਾ ਕੰਮ ਰਈਆ , ਸਰਕਲ ਇੰਚਾਰਜ  ਸਿਮਰਨਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਮਹਿਤਾ ਆਦਿ ਹਾਜਰ ਸਨ।

 

 

Tags: DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD