Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਦਾ ਸਿਵਲ ਸਰਜਨ ਨੇ ਕੀਤਾ ਦੌਰਾ

220 ਦੇ ਕਰੀਬ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ

Health, Dr. Satish Goyal, Civil Surgeon, Fazilka

Web Admin

Web Admin

5 Dariya News

ਫਾਜ਼ਿਲਕਾ , 09 Aug 2023

Last updated on: Aug 09, 2023, 00:00 IST

ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਨੇ ਸਿਹਤ ਕੇਂਦਰਾਂ ਵਿਚ ਕੈਂਪਾ ਦਾ ਦੌਰਾ ਕੀਤਾ ਅਤੇ ਸਟਾਫ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ।  

ਸਿਵਲ ਸਰਜਨ ਨੇ ਲਮੋਚਰ ਕਲਾ ਵਿਖੇ ਦੌਰਾ ਕੀਤਾ ਅਤੇ ਲੋਕਾ ਨਾਲ ਗੱਲ ਬਾਤ ਕੀਤੀ। ਇਸ ਦੌਰਾਨ ਸਟਾਫ ਨੂੰ ਹਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ ਇਸ ਦਿਨ ਲਈ ਨਿਸ਼ਚਿਸਤ ਕੀਤੀ ਗਈ ਹੈ ਉਹ ਹਰ ਹਾਲ ਵਿਚ ਪੂਰੀ ਕੀਤੀ ਜਾਵੇ ਤਾਂ ਜੋ ਜਮੀਨੀ ਪੱਧਰ ਤੇ ਲਾਭਪਾਤਰੀ ਨੂੰ ਲਾਭ ਮਿਲ ਸਕੇ।

 ਜਾਣਕਾਰੀ ਦਿੰਦੇ ਹੋਏ ਡਾ. ਸਤੀਸ਼ ਗੋਇਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਹਰ ਮਹੀਨੇ ਦੀ 9 ਤਾਰੀਕ ਅਤੇ 23 ਤਾਰੀਖ ਨੂੰ ਹਰੇਕ ਗਰਭਵਤੀ ਦਾ ਐਟੀਨੇਟਲ ਚੈਕਅੱਪ ਕੀਤਾ ਜਾਂਦਾ ਹੈ, ਤਾਂ ਜੋ ਹਾਈ ਰਿਸਕ ਪ੍ਰੈਗਨੇਸੀ ਦੀ ਜਲਦ ਤੋਂ ਜਲਦ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਹਾਈ ਰਿਸਕ ਪੈ੍ਰਗਨੇਸੀ ਦੇ ਜੋਖਿਮ ਨੂੰ ਘਟਾਇਆ ਜਾ ਸਕੇ।

ਇਸ ਮੌਕੇ ਉਨ੍ਹਾਂ ਨੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲ ਵਿਚ ਮਿਲਦੀਆਂ ਸਹੂਲਤਾਂ ਦਾ ਫਾਇਦਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਸਰਕਾਰੀ ਸੰਸਥਾਂ ਵਿਚ ਜਣੇਪਾ ਕਰਵਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਜਿਲਾ ਹਸਪਤਾਲ਼  ਫਾਜ਼ਿਲਕਾ, ਅਬੋਹਰ, ਜਲਾਲਾਬਾਦ , 4 ਸੀ ਐੱਚ ਸੀ /ਪੀ ਐੱਚ ਸੀ ਦੇ ਨਾਲ 23 ਆਮ ਆਦਮੀ ਕਲੀਨਿਕ ਵਿਖੇ 220 ਦੇ ਕਰੀਬ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਗਈ । 

ਇਸ ਦੌਰਾਨ ਉਨ੍ਹਾਂ ਦੇ ਵਜ਼ਨ , ਬੀ ਪੀ, ਸੁਗਰ, ਅਤੇ ਐੱਚ ਬੀ ਦੀ ਜਾਂਚ ਕੀਤੀ ਗਈ।

 

Tags: Health , Dr. Satish Goyal , Civil Surgeon , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD