Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਹੋਏ ਸੇਵਾਮੁਕਤ

ਡੀਈਓ (ਐਲੀਮੈਂਟਰੀ) ਸ਼ਮਸ਼ੇਰ ਸਿੰਘ ਡੀਈਓ ਸੈਕੰਡਰੀ (ਵਾਧੂ ਚਾਰਜ) ਵਜੋਂ ਨਿਭਾਉਣਗੇ ਸੇਵਾਵਾਂ

Education, Sarabjit Singh Toor, District Education Officer, Barnala

Web Admin

Web Admin

5 Dariya News

ਬਰਨਾਲਾ , 10 Aug 2023

Last updated on: Aug 10, 2023, 00:00 IST

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ. ਸਰਬਜੀਤ ਸਿੰਘ ਤੂਰ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਨੂੰ ਜ਼ਿਲ੍ਹੇ ਦੇ ਸਮੂਹ ਪ੍ਰਿੰਸੀਪਲ, ਹੈਡਮਾਸਟਰ,  ਬੀਐਨਓਜ਼, ਬੀਪੀਈਓ, ਸੀਐਚਟੀ, ਐੱਚਟੀਜ਼ ਵਲੋਂ ਵਿਦਾਇਗੀ ਦਿੱਤੀ ਗਈ। 

ਡੀਈਓ (ਐਲੀਮੈਂਟਰੀ) ਸ਼ਮਸ਼ੇਰ ਸਿੰਘ ਡੀਈਓ ਸੈਕੰਡਰੀ (ਵਾਧੂ ਚਾਰਜ) ਵਜੋਂ ਸੇਵਾਵਾਂ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਸ. ਸਰਬਜੀਤ ਸਿੰਘ ਤੂਰ ਨੇ ਸਿੱਖਿਆ ਸਬੰਧੀ ਸੇਵਾਵਾਂ ਦੇ ਨਾਲ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਪੌਦੇ ਲਾਉਣ ਦੀ ਮੁਹਿੰਮ ਵਿੱਚ ਬਹੁਤ ਯੋਗਦਾਨ ਪਾਇਆ ਤਾਂ ਜੋ ਵਿਦਿਆਰਥੀਆਂ ਨੂੰ ਵਾਤਾਵਰਨ ਸੰਭਾਲ ਨਾਲ ਜੋੜਿਆ ਜਾ ਸਕੇ।

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਬਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਸੇਵਾਮੁਕਤ ਹੋਣਾ ਜ਼ਿੰਦਗੀ ਦਾ ਨਵਾਂ ਪੜਾਅ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਪਟਿਆਲਾ) ਸ੍ਰੀ ਆਰਪੀ ਸਿੰਘ ਨੇ ਕਿਹਾ ਕਿ ਸ. ਸਰਬਜੀਤ ਸਿੰਘ ਤੂਰ ਨੇ ਪੂਰੀ ਸ਼ਿੱਦਤ ਤੇ ਲਗਨ ਨਾਲ ਸਿੱਖਿਆ ਵਿਭਾਗ ਦੇ ਹਰ ਕੰਮ ਨੂੰ ਨੇਪਰੇ ਚਾੜ੍ਹਿਆ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਸੁਖਪਾਲ ਸਿੰਘ ਨੇ ਵੀ ਸ. ਤੂਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ । 

ਇਸ ਮੌਕੇ ਡੀਈਓ ਬਠਿੰਡਾ ਸ਼ਿਵ ਪਾਲ ਗੋਇਲ,  ਪ੍ਰਿੰਸੀਪਲ ਨੀਰਜਾ, ਇਕਬਾਲ ਕੌਰ ਉਦਾਸੀ, ਰਿਟਾਇਰਡ ਡਿਪਟੀ ਡੀਈਓ ਹਰਕੰਵਲਜੀਤ ਕੌਰ, ਬੀਐਨਓ ਸੁਰੇਸ਼ਟਾ ਸ਼ਰਮਾ, ਹੈਡਮਾਸਟਰ ਜਸਵਿੰਦਰ ਸਿੰਘ,  ਰਿਟ. ਡਾਇਰੈਕਟਰ ਐਸਸੀਆਰਟੀ ਜਰਨੈਲ ਸਿੰਘ ਕਾਲੇਕੇ, ਰਿਟ. ਡੀਈਓ ਮਨਿੰਦਰ ਕੌਰ, ਡਿਪਟੀ ਡੀਈਓ ਧੂਰੀ ਸਰਬਜੀਤ ਸਿੰਘ ਹਾਜ਼ਰ ਸਨ।

 

Tags: Education , Sarabjit Singh Toor , District Education Officer , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD