Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀ ਹੈ ਮੁਫ਼ਤ ਇਲਾਜ ਦੀ ਸਹੂਲਤ : ਬਲਦੀਪ ਕੌਰ

ਆਮ ਆਦਮੀ ਕਲੀਨਿਕਾਂ ਵਿੱਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੀਆ ਸੁਵਿਧਾਵਾਂ ਦਾ ਅਧਿਕਾਰੀ ਮੌਕੇ ‘ਤੇ ਜਾ ਕੇ ਕਰ ਰਹੇ ਹਨ ਮੁਆਇਨਾ

DC Tarn Taran, Rishipal Singh, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 10 Aug 2023

Last updated on: Aug 10, 2023, 00:00 IST

ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੇ ਟੈਸਟ ਮੁਫ਼ਤ ਹੋ ਰਹੇ ਹਨ ਅਤੇ ਲੋਂੜੀਦੀਆਂ ਦਵਾਈਆਂ ਦਿੱਤੀ ਜਾ ਰਹੀਆ ਹਨ। ਉਹਨਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੀਆ ਸੁਵਿਧਾਵਾਂ ਦਾ ਅਧਿਕਾਰੀ ਮੌਕੇ ‘ਤੇ ਜਾ ਕੇ ਮੁਆਇਨਾ ਕਰ ਰਹੇ ਹਨ। 

ਇਸ ਸਬੰਧ ਵਿੱਚ ਅੱਜ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਵੱਲੋਂ ਮੁਰਾਦਪੁਰਾ ਵਿਖੇ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ।ਇਸ ਦੌਰੇ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਮੌਜੂਦ ਸਟਾਫ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਦੀ ਬਿਹਤਰੀ ਲਈ ਵਿਸ਼ੇਸ਼ ਧਿਆਨ ਦਿੰਦਿਆਂ ਆਮ ਆਦਮੀ ਕਲੀਨਿਕਾਂ ਦੀ ਸਿਰਜਣਾ ਕੀਤੀ ਗਈ ਹੈ। 

ਇਸ ਲਈ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਨਾ ਛੱਡੀ ਜਾਵੇ। ਇਸ ਮੌਕੇ ਉਨ੍ਹਾਂ ਲੋਕਾਂ ਤੋਂ ਵੀ ਆਮ ਆਦਮੀ ਕਲੀਨਿਕ ਵਿਖੇ ਮਿਲ ਰਹੀਆਂ ਸਿਹਤ ਸੁਵਿਧਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਤੇ ਲੋਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਬਾਰੇ ਸਿਹਤ ਸਟਾਫ ਨੂੰ ਜਾਣੂ ਕਰਵਾਉਣ ਦੇ ਨਾਲ-ਨਾਲ ਸਮੱਸਿਆਵਾਂ ਨੂੰ ਦੂਰ ਕਰਨ ਸਬੰਧੀ ਆਦੇਸ਼ ਦਿੱਤੇ।

 

Tags: DC Tarn Taran , Rishipal Singh , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD