Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ ਦੋ ਨਵੇਂ ਏ.ਡੀ.ਸੀ. ਮਿਲੇ

ਵਿਰਾਜ ਐਸ ਤਿੜਕੇ ਨੇ ਏ ਡੀ ਸੀ (ਜਨਰਲ) ਤੇ ਗੀਤਿਕਾ ਸਿੰਘ ਨੇ ਏ ਡੀ ਸੀ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲਿਆ

Punjab Admin, Viraj Shyamkarn Tidke, Additional Deputy Commissioner General, Geetika Singh, Additional Deputy Commissioner Rural Development, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 11 Aug 2023

Last updated on: Aug 11, 2023, 00:00 IST

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਅੱਜ ਦੋ ਨਵੇਂ ਵਧੀਕ ਡਿਪਟੀ ਕਮਿਸ਼ਨਰ ਮਿਲ ਗਏ ਹਨ। ਸਾਲ 2018 ਬੈਚ ਦੇ ਆਈ.ਏ.ਐਸ., ਵਿਰਾਜ ਸ਼ਿਆਮਕਰਨ ਤਿੜਕੇ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲਿਆ ਹੈ ਜਦਕਿ 2014 ਬੈਚ ਦੇ ਪੀ.ਸੀ.ਐਸ., ਮਿਸ ਗੀਤਿਕਾ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਲਿਆ।

ਦੋਵੇਂ ਏ.ਡੀ.ਸੀਜ਼ ਨੇ ਜੁਆਇਨ ਕਰਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਰਿਪੋਰਟ ਕੀਤੀ ਅਤੇ ਆਪਣਾ ਚਾਰਜ ਸੰਭਾਲਣ ਦੀਆਂ ਰਿਪੋਰਟਾਂ ਸੌਂਪੀਆਂ। ਡਿਪਟੀ ਕਮਿਸ਼ਨਰ ਨੇ ਦੋਵਾਂ ਏ.ਡੀ.ਸੀਜ਼ ਨਾਲ ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਸੂਬਾ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਨਿਭਾਉਣ ਲਈ ਕਿਹਾ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਕੋਲ ਇਸ ਤੋਂ ਪਹਿਲਾਂ ਵਧੀਕ ਕਮਿਸ਼ਨਰ, ਟੈਕਸੇਸ਼ਨ-1, ਬੰਗਾ ਅਤੇ ਬਾਬਾ ਬਕਾਲਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਫੀਲਡ ਅਤੇ ਪ੍ਰਸ਼ਾਸਨਿਕ ਤਾਇਨਾਤੀਆਂ ਦਾ ਵੱਡਾ ਤਜਰਬਾ ਹੈ ਜਦਕਿ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੀਤਿਕਾ ਸਿੰਘ ਇਸ ਤੋਂ ਪਹਿਲਾਂ ਵਧੀਕ ਮੁੱਖ ਪ੍ਰਸ਼ਾਸਕ (ਨੀਤੀ ਅਤੇ ਹੈੱਡਕੁਆਰਟਰ) ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ, ਸਹਾਇਕ ਕਮਿਸ਼ਨਰ ਨਵਾਂਸ਼ਹਿਰ, ਡਿਪਟੀ ਸਕੱਤਰ ਪ੍ਰਸੋਨਲ ਵਿਭਾਗ, ਐਸ.ਡੀ.ਐਮ ਨਵਾਂਸ਼ਹਿਰ, ਨਾਭਾ, ਭਵਾਨੀਗੜ੍ਹ ਅਤੇ ਸਮਰਾਲਾ ਸਬ ਡਵੀਜ਼ਨਾਂ ਵਜੋਂ ਸੇਵਾਵਾਂ ਨਿਭਾਈਆਂ ਗਈਆਂ ਹਨ। 

ਦੋਵਾਂ ਏ.ਡੀ.ਸੀਜ਼ ਨੇ ਦੁਹਰਾਇਆ ਕਿ ਉਹ ਵਿਕਾਸ ਪ੍ਰੋਜੈਕਟਾਂ, ਨਾਗਰਿਕ ਪੱਖੀ ਸੇਵਾਵਾਂ ਅਤੇ ਭਲਾਈ ਸਕੀਮਾਂ ਨੂੰ ਹਾਂ-ਪੱਖੀ ਹੁਲਾਰਾ ਦੇ ਕੇ ਵਧੀਆ ਨਤੀਜੇ ਦੇਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਅਨੁਸਾਰ ਕੰਮ ਕਰਨਗੇ ਅਤੇ ਆਪਣੀਆਂ ਸੇਵਾਵਾਂ ਨਿਭਾਉਣਗੇ।

 

Tags: Punjab Admin , Viraj Shyamkarn Tidke , Additional Deputy Commissioner General , Geetika Singh , Additional Deputy Commissioner Rural Development , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD