Friday, 17 May 2024

 

 

ਖ਼ਾਸ ਖਬਰਾਂ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਵਿਸ਼ੇਸ ਮੀਟਿੰਗ ਦੌਰਾਨ ਦਿਵਿਆਂਗਜਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਦਿਵਿਆਂਗਜਨਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀਆ ਨੂੰ ਦਿੱਤੇ ਆਦੇਸ਼

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਰਨ , 11 Aug 2023

ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੇ ਦਿਵਿਆਂਗਜਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਰਜਨੀਸ਼ ਅੋਰੜਾ ਅਤੇ ਦਿਵਿਆਂਗਜਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਦਿਵਿਆਂਗਜਨਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀਆਂ ਮੁਸ਼ਕਿਲਾਂ ਦੇ ਹਰ ਸੰਭਵ ਹੱਲ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਾਉਣ ਆਏ ਦਿਵਿਆਂਗਜਨਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਲਈ ਸਮੂਹ ਵਿਭਾਗਾਂ ਦੇ ਮੁਖੀਆ ਨੂੰ ਆਦੇਸ਼ ਦਿੱਤੇ ਗਏ ਹਨ।  

ਤਾਂ ਜੋ ਉਹਨਾਂ ਨੂੰ ਸਰਕਾਰੀ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ ਯੂ. ਡੀ. ਆਈ. ਡੀ. ਕਾਰਡ ਨਹੀਂ ਬਣੇ, ਉਹ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਲਦ ਬਣਾਏ ਜਾਣਗੇ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਦਿਵਿਆਂਗਜਨਾਂ ਦੀਆਂ ਮੁਸ਼ਕਿਲਾਂ ਦੇ ਢੁਕਵੇਂ ਹੱਲ ਅਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਸਤੰਬਰ ਮਹੀਨੇ ਵਿੱਚ ਵਿਸ਼ੇਸ ਕੈਂਪ ਲਗਾਏ ਜਾਣਗੇ ਤਾਂ ਜੋ ਉਹਨਾਂ ਨੂੰ ਦਫ਼ਤਰਾਂ ਵਿੱਚ ਆਉਣ ਲਈ ਪਰੇਸ਼ਾਨ ਨਾ ਹੋਣਾ ਪਵੇ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD