Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪਰਮਵੀਰ ਸਿੰਘ ਨੇ ਸੰਭਾਲਿਆ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਅਹੁਦਾ

ਸਰਕਾਰੀ ਦਫ਼ਤਰਾਂ ਵਿੱਚ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਪਰਮਵੀਰ ਸਿੰਘ

DC Mansa, Deputy Commissioner Mansa, Paramveer Singh

5 Dariya News

5 Dariya News

5 Dariya News

ਮਾਨਸਾ , 11 Aug 2023

Last updated on: Aug 11, 2023, 00:00 IST

ਪਰਮਵੀਰ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਮਾਨਸਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ 2015 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਪਹੁੰਚਣ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਐੱਸ.ਡੀ. ਐੱਮ. ਮਾਨਸਾ/ਬੁਢਲਾਡਾ ਸ੍ਰੀ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਪੀ. ਸ੍ਰੀ ਜਸਕੀਰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫਸਰ ਸ਼੍ਰੀ ਰਾਜ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਸੁਖਰਾਜ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਅਧਿਕਾਰੀਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਵੀ ਲਈ।

ਇਸ ਉਪਰੰਤ ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ।

 

Tags: DC Mansa , Deputy Commissioner Mansa , Paramveer Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD