Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੁਰਾਲੀ ਨੇੜੇ ਫ਼ਤਹਿਗੜ੍ਹ ਪੈਲੇਸ ਵਿੱਚ 13 ਤਰੀਕ ਨੂੰ ਅਕਾਲੀਦਲ ਵੱਲੋ ਯੂਥ ਮਿਲਣੀ ਪ੍ਰੋਗਰਾਮ ਕੀਤਾ ਜਾ ਰਿਹਾ

Ranjit Singh Gill, Shiromani Akali Dal, SAD, Akali Dal, Kharar, Kharar News

5 Dariya News

5 Dariya News

5 Dariya News

ਕੁਰਾਲੀ , 11 Aug 2023

Last updated on: Aug 11, 2023, 00:00 IST

ਯੂਥ ਅਕਾਲੀ ਦਲ ਵੱਲੋਂ ਪਿੰਡ ਫ਼ਤਹਿਗੜ੍ਹ ਨੇੜੇ ਕੁਰਾਲੀ ਵਿਖੇ ਫਤਹਿਗੜ੍ਹ ਪੈਲੇਸ ਵਿੱਚ ਯੂਥ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਯੂਥ ਮਿਲਣੀ ਪ੍ਰੋਗਰਾਮ ਵਿੱਚ ਖਰੜ ਹਲਕੇ ਦੇ ਸਾਰੇ ਸੀਨੀਅਰ ਲੀਡਰ ਤੇ ਅਕਾਲੀ ਦਲ  ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਇਸ ਪ੍ਰੋਗਰਾਮ ਵਿੱਚ ਸਮੂਲੀਅਤ ਕਰਨਗੇ। 

ਅੱਜ ਹਲਕਾ ਇੰਚਾਰਜ  ਰਣਜੀਤ ਸਿੰਘ ਗਿੱਲ ਤੇ ਹਲਕਾ ਖਰੜ ਦੀ ਸਮੂਹ ਅਕਾਲੀ ਲੀਡਰਸ਼ਿਪ ਵੱਲੋਂ ਫਤਹਿਗੜ੍ਹ ਪੈਲੇਸ ਦਾ ਦੌਰਾ ਕੀਤਾ ਗਿਆ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਗਿੱਲ਼ ਨੇ ਦੱਸਿਆ ਕਿ 13 ਤਰੀਕ ਸ਼ਾਮ ਨੂੰ 4ਵਜੇ ਸਰਬਜੀਤ ਸਿੰਘ ਝਿੰਜਰ ਅਕਾਲੀਦਲ ਦੇ ਯੂਥ ਨੂੰ ਸੰਬੋਧਨ ਕਰਨਗੇ। 

ਰਣਜੀਤ ਸਿੰਘ ਗਿੱਲ ਨੇ ਸਾਰੇ ਨੌਜਵਾਨ ਭਾਈਚਾਰੇ ਨੂੰ ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ। ਰਵਿੰਦਰ ਸਿੰਘ ਖੇੜਾ ਯੂਥ ਅਕਾਲੀ ਆਗੂ ਨੇ ਵੀ ਨੌਜਵਾਨਾਂ ਨੂੰ ਆਉਣ ਲਈ ਅਪੀਲ ਕੀਤੀ। 

ਇਸ 13 ਤਰੀਕ ਦੀ ਮੀਟਿੰਗ ਨੂੰ ਲੈ ਕੇ ਰਣਜੀਤ ਸਿੰਘ ਗਿੱਲ ਹਲਕਾ ਇੰਚਾਰਜ ਵੱਲੋਂ ਹਲਕਾ ਖਰੜ ਦੇ ਵੱਖ ਵੱਖ  ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ। ਇਸ ਮੋਕੇ ਸਰਬਜੀਤ ਸਿੰਘ ਕਾਦੀ ਮਾਜਰਾ,ਹਰਦੀਪ ਸਿੰਘ ਖਿਜ਼ਰਾਬਾਦ,ਰਣਧੀਰ ਸਿੰਘ,ਜਸਪਾਲ ਸਿੰਘ ਖਿਜ਼ਰਾਬਾਦ,ਕੁਲਵੰਤ ਸਿੰਘ ਮਾਣਕਪੁਰ, ਪੀ ਏ ਗੁਰਤੇਜ ਸਿੰਘ, ਮੇਜਰ ਸਿੰਘ ਸੰਗਤਪੁਰਾ,ਆਦਿ ਹਾਜ਼ਰ ਸਨ।

 

Tags: Ranjit Singh Gill , Shiromani Akali Dal , SAD , Akali Dal , Kharar , Kharar News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD