Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ

ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਹਾਸਿਲ ਕੀਤੀ ਜਾਣਕਾਰੀ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab, DC Tarn Taran, Baldeep Kaur, Tarn Taran, Deputy Commissioner Tarn Taran, Tanmanjit Singh Dhesi

Web Admin

Web Admin

5 Dariya News

ਹਰੀਕੇ ਪੱਤਣ (ਤਰਨ ਤਾਰਨ) , 11 Aug 2023

Last updated on: Aug 11, 2023, 00:00 IST

ਰਾਜ ਸਭਾ ਮੈਂਬਰ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਹਰੀਕੇ ਪੱਤਣ ਵਿਖੇ ਦਰਿਆ ਵਿੱਚ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਅਤੇ ਬਿ੍ਰਟਿਸ਼ ਸੰਸਦ ਮੈਂਬਰ ਸ੍ਰੀ ਤਨਮਨਜੀਤ ਸਿੰਘ ਢੇਸੀ ਤੋਂ ਇਲਾਵਾ ਨਹਿਰੀ ਤੇ ਡਰੇਨੇਜ਼ ਵਿਭਾਗ ਦੇ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਪਾਣੀ ਦੇ ਵਹਾਅ ਤੇ ਹਰੀਕੇ ਹੈੱਡ ਵਰਕਸ ਤੋਂ ਡਾਊਨ ਸਟਰੀਮ ਛੱਡੇ ਜਾ ਰਹੀ ਪਾਣੀ ਦੀ ਸਥਿਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ । ਉਹਨਾਂ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਹੜਾਂ ਦੇ ਪਾਣੀ ਨਾਲ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਨੂੰ ਭਾਰੀ ਨੁਕਸਾਨ ਪਹੁੰਚਿਆਂ ਹੈ, ਪਰ ਦਰਿਆ ਵਿੱਚ ਪਾਣੀ ਦਾ ਪੱਧਰ ਘੱਟ ਹੋਣ ਦੇ ਬਾਵਜੂਦ ਅਜੇ ਵੀ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਘੱਟ ਨਹੀਂ ਹੋ ਰਿਹਾ ਅਤੇ ਟਿਊਬਵੈੱਲਾਂ ਰਾਹੀਂ ਪਾਣੀ ਨੂੰ ਕੱਢਿਆ ਜਾ ਰਿਹਾ ਹੈ। 

ਉਹਨਾਂ ਕਿਹਾ ਕਿ ਜੇਕਰ ਪਹਾੜਾਂ ਵਿੱਚ ਹੋਰ ਬਰਸਾਤ ਹੋ ਜਾਂਦੀ ਹੈ ਤਾਂ ਭਾਖੜਾ ਤੋਂ ਹੋਰ ਪਾਣੀ ਛੱਡੇ ਜਾਣ ਨਾਲ ਹਲਕੇ ਦੇ ਪਿੰਡਾਂ ਨੂੰ ਹੋਰ ਨੁਕਸਾਨ ਪਹੁੰਚ ਸਕਦਾ ਹੈ, ਜੋ ਕਿ ਭਾਰੀ ਚਿੰਤਾ ਦਾ ਵਿਸ਼ਾ ਹੈ। ਉਹਨਾਂ ਨਹਿਰੀ ਵਿਭਾਗ ਦੇ ਮੁਖੀ ਨਾਲ ਗੱਲ ਕਰਦਿਆਂ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਇਆ ਅਤੇ ਇਸ ਦਾ ਸਥਾਈ ਹੱਲ ਕਰਨ ਲਈ ਕਿਹਾ ਤਾਂ ਜੋ ਸੁਲਤਾਨਪੁਰ ਲੋਧੀ ਹਲਕੇ ਦੇ ਪਿੰਡਾਂ ਨੂੰ ਹੋਣ ਵਾਲੇ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab , DC Tarn Taran , Baldeep Kaur , Tarn Taran , Deputy Commissioner Tarn Taran , Tanmanjit Singh Dhesi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD