Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਲਕਾ ਪੱਛਮੀ ਦੇ ਸਰਕਾਰੀ ਸਕੂਲ਼ਾਂ ਦਾ ਕੀਤਾ ਦੋਰਾ

Dr. Jasbir Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 12 Aug 2023

Last updated on: Aug 12, 2023, 00:00 IST

ਆਪ ਪਾਰਟੀ ਵੱਲੋ ਸਰਕਾਰ ਬਣਾਉਣ ਸਮੇ ਸਿੱਖਿਆ ਨੂੰ ਲੈ ਕੇ ਕੀਤੇ ਵਾਦਿਆਂ ਨੂੰ ਪੂਰਾ ਕਰਦੇ ਹੋਏ ਸਰਕਾਰੀ ਸਕੂਲਾਂ ਨੂੰ ਪਹਿਲ ਦੇ ਅਧਾਰ ਤੇ ਤਰਜੀਹ ਦੇ ਰਹੀ ਹੈ। ਅੱਜ ਹਲਕਾ ਪੱਛਮੀ ‘ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ,ਡਾ. ਜਸਬੀਰ ਸਿੰਘ ਐਮ.ਐਲ,ਏ ਹਲਕਾ ਪੱਛਮੀ, ਡੀ.ਸੀ ਅੰਮ੍ਰਿਤਸਰ , ਇਮਪਰੂਵਮੈਂਟ ਟ੍ਰਸਟ ਦੇ ਚੇਅਰਮੈਨ ਅਸ਼ੋਕ ਤਲਵਾਰ ਵੱਲੋ ਅੱਜ ਛੇਹਾਰਟਾ ਇਲਾਕੇ ਦੇ ਸਰਕਾਰੀ ਸਕੂਲ਼ ‘ਚ ਦੋਰਾ ਕੀਤਾ। 

ਉਨ੍ਹਾ ਕਿਹਾ ਕਿ ਜਦੋ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋ ਤੋ ਹੀ ਆਪ ਪਾਰਟੀ ਵੱਲੋ ਪੰਜਾਬ ਦੇ  ਸਰਕਾਰੀ ਸਕੂਲਾਂ ਨੂੰ ਪਹਿਲ ਦੇ ਅਧਾਰ ਤੇ ਸਹੂਲਤਾ ਦਿੱਤੀਆ ਜਾ ਰਹੀਆ ਹਨ ਤਾਂ ਜੋ ਲੋਕਾ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵੱਧ ਸਕੇ ਅਤੇ ਇਹ ਚੀਜ ਸਾਬਾਤ ਵੀ ਹੋ ਰਹੀ ਹੈ। ਉਨ੍ਹਾ ਕਿਹਾ ਕਿ ਅੱਜ ਪੰਜਾਬ ਦੇ ਸਰਕਾਰੀ ਸਕੂਲ਼ਾਂ ਵਿਚ ਪ੍ਰਾਈਵੇਟ ਸਕੂਲ਼ਾਂ ਨਾਲੋ ਕੀਤੇ ਜਿਆਦਾ ਸਹੂਲਤਾ ਬੱਚਿਆ ਨੂੰ ਮਿਲ ਰਹੀਆ ਹਨ। 

ਉਨ੍ਹਾਂ ਕਿਹਾ ਕਿ ਅੱਜ ਦੇ ਟਾਇਮ ‘ਚ ਸਰਕਾਰੀ ਸਕੂਲਾਂ ਦੀ ਪੜ੍ਹਾਈ ਪ੍ਰਾਈਵੇਟ ਸਕੂਲਾਂ ਦੀ ਪੜ੍ਹਾਈ ਤੋ ਕੀਤੇ ਜਿਅਦਾ ਬੇਹਤਰ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਾਲ ਵਿਚ ਅੰਮ੍ਰਿਤਸਰ ਵਿਚ 15 ਸਕੂਲ ਹੋਰ ਬਣਾਏ ਜਾਣਗੇ ਜੋ ਕਿ ਪ੍ਰਾਈਵੇਟ ਸਕੂਲਾ ਨੂੰ ਵੀ ਪਿਛੇ ਛੱਡ ਜਾਣਗੇ । 

ਉਨ੍ਹਾ ਕਿਹਾ ਕਿ ਇਨ੍ਹਾਂ ਸਕੂਲ਼ਾਂ ਵਿਚ ਉਚ ਸਿੱਖਿਆ,ਵਧੀਆ ਲੈਂਬ , ਬੱਚਿਆ ਦੇ ਖੇਡਣ ਲਈ ਗਰਾਉਂਡ ਅਤੇ ਉੱਚ ਸਿੱਖਿਆ ਪ੍ਰਾਪਤ ਕੀਤੇ ਹੋਏ ਅਧਿਆਪਕ ਹੋਣਗੇ।ਉਨ੍ਹਾਂ ਕਿਹਾ ਕਿ ਆਪ ਪਾਰਟੀ ਨੇ ਚੋਣਾ ਦੋਰਾਨ ਜੋ ਵਆਦੇ ਪੰਜਾਬ ਦੀ ਜਨਤਾ ਨਾਲ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ , ਰਿਵਾਇਤੀ ਪਾਰਟੀ ਵਾਂਗ ਨਹੀ ਕਿ ਚੋਣਾਂ ਦੋਰਾਨ ਜਨਤਾ ਨਾਲ ਝੂਠ ਬੋਲ ਕੇ ਸੱਤਾ ਵਿਚ ਆ ਜਾਣਾ ਅਤੇ ਫਿਰ 4 ਸਾਲ ਜਨਤਾ ਨੂੰ ਆਪਣਾ ਮੁੰਹ ਹੀ ਨਾ ਦਿਖਾਣਾ । 

ਉਨ੍ਹਾਂ ਕਿਹਾ ਪੰਜਾਬ ਦੀ ਆਪ ਪਾਰਟੀ ਦੀ ਸਰਕਾਰ ਪੰਜਾਬ ਦੇ ਲੌਕਾ ਦੀ ਚੌਣੀ ਹੋਈ ਸਰਕਾਰ ਹੈ ਅਤੇ ਪੰਜਾਬ ਦੀ ਜਨਤਾ ਦੇ ਹੱਕਾਂ ਲਈ ਹੀ ਕੰਮ ਕਰਦੀ ਰਹੇਗੀ।

 

Tags: Dr. Jasbir Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD