Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਡਾ.ਜਸਬੀਰ ਸੰਧੂ ਨੇ ਹਲਕੇ ‘ਚ ਫੋਗ ਸਪ੍ਰੇ ਲਈ ਗੱਡੀਆ ਅਤੇ ਮੋਟਰਸਾਈਕਲਾਂ ਨੂੰ ਦਿੱਤੀ ਹਰੀ ਝੰਡੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr. Jasbir Singh Sandhu

Web Admin

Web Admin

5 Dariya News

ਅੰਮ੍ਰਿਤਸਰ , 12 Aug 2023

Last updated on: Aug 12, 2023, 00:00 IST

ਹਲਕਾ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਵੱਲੋ ਅੱਜ ਹਲਕੇ ‘ਚ ਫੋਗ ਸਪ੍ਰੇ ਕਰਵਾਈ ਗਈ ।ਇਸ ਮੋਕੇ ਉਨ੍ਹਾ ਨਾਲ ਕਾਰਪੋਰੇਸ਼ਨ ਦੇ ਹੈਲਥ ਅਫਸਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜਰ ਸਨ। 

ਜਾਣਕਾਰੀ ਦਿੰਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਛੇਹਾਰਟਾ ਹਲਕੇ ਵਿਚ ਪਛਿਲੇ ਕਾਫੀ ਲੰਬੇ ਸਮੇ ਤੋ ਟਾਈਫੇਡ ਬੁਖਾਰ ਅਤੇ ਡੇਂਗੂ ਦੇ ਮਰੀਜਾ ਦੀ ਗਿਣਤੀ ਵੱਧ ਰਹੀ , ਹਰ ਘਰ ਵਿਚ ਇਕ ਦੋ ਵਿਅਕਤੀ ਡੇਂਗੂ ਦਾ ਸ਼ਿਕਾਰ ਹੋ ਰਿਹਾ ਸੀ। ਜਿਸ ਕਾਰਨ ਹਲਕੇ ਵਿਚ ਬਿਮਾਰੀਆ ਫੈਲਣ ਤੌ ਰੋਕਣ ਲਈ ਅੱਜ ਛੇਹਾਰਟਾ ਚੋਕ ਤੋ ਤਿੰਨ ਗੱਡੀਆ ਅਤੇ 12 ਮੋਟਰਸਾਈਕਲਾ ਨੰ ਹਰੀ ਝੰਡੀ ਦਿਖਾ ਕੇ ਹਲਕੇ ਦੇ ਵੱਖ-ਵੱਖ ਇਲਾਕਿਆ ਲਈ ਰਵਾਨਾ ਕੀਤਾ ਗਿਆ। 

ਡਾ.ਜਸਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਪਰਿਵਾਰ ਸਭ ਤੋ ਪਹਿਲਾ ਹੈ ਅਤੇ ਪਰਿਵਾਰ ਦੀ ਹਿਫਾਜਤ ਕਰਨਾ ਪਰਿਵਾਰ ਦੇ ਮੁੱਖੀ ਦਾ ਮੁੱਢਲਾ ਫਰਜ ਹੈ । ਉਨ੍ਹਾਂ ਕਿਹਾ ਕਿ ਜਿਹੜਾ ਵਾਇਰਲ ਬੁਖਾਰ ਅੱਜ ਕੱਲ ਚੱਲ ਰਿਹਾ ਹੈ ਉਸ ਦੀ ਰੋਕਥਾਮ ਲਈ ਉਹ ਆਪ ਖੁਦ ਮੈਦਾਨ ਵਿਚ ਉਤਰੇ ਹਨ ਤਾਂ ਜੋ ਹਲਕੇ ਵਿਚ ਕਿਸੇ ਦੇ ਵੀ ਪਰਿਵਾਰ ਦਾ ਮੈਂਬਰ ਬਿਮਾਰ ਨਾ ਹੋਵੇ । 

ਉਨ੍ਹਾਂ ਨੇ ਅਫਸਰਾਂ ਨੂੰ ਖਾਸ ਹਦਾਇਤਾ ਦਿੱਤੀਆ ਹਨ ਕਿ ਰੋਜ ਹੀ ਪੱਛਮੀ ਹਲਕੇ ਦੇ ਹਰ ਇਲਾਆਿ ਵਿਚ ਫੋਗ ਸਪ੍ਰੇ ਹੋਣੀ ਚਾਹੀਦੀ ਹੈ ਜਿਸ ਦੀ ਦੇਖ ਰੇਖ ਉਹ ਆਪ ਖੁਦ ਕਰ ਰਹੇ ਹਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr. Jasbir Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD