Tuesday, 30 April 2024

 

 

ਖ਼ਾਸ ਖਬਰਾਂ ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ

 

ਆਜ਼ਾਦੀ ਦੇ ਅੰਮ੍ਰਿਤ ਉਤਸਵ ਤਹਿਤ ਵੱਖ-ਵੱਖ ਪਿੰਡਾਂ ਵਿੱਚ ਕਰਵਾਇਆ ਗਿਆ "ਮੇਰੀ ਮਾਟੀ, ਮੇਰਾ ਦੇਸ਼" ਪ੍ਰੋਗਰਾਮ

Azadi Ka Amrit Mahotsav, 75th Anniversary of Indian Independence, 75th years of Independence, Nehru Youth Center Tarn Taran, Jasleen Kaur, District Youth Officer, Tarn Taran

Web Admin

Web Admin

5 Dariya News

ਤਰਨ ਤਾਰਨ , 12 Aug 2023

ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਧਾਨਗੀ ਹੇਠ ਬਾਬਾ ਦਾਰਾ ਮੱਲ ਵੈਲਫੇਅਰ ਸੋਸਾਇਟੀ ਵੱਲੋਂ ਆਜ਼ਾਦੀ ਦੇ ਅੰਮ੍ਰਿਤ ਉਤਸਵ ਤਹਿਤ ਅੱਜ ਪਿੰਡ ਆਸਲ ਉਤਾੜ, ਰਾਜੋਕੇ, ਰੱਤੋਕੇ, ਢੋਲਣ, ਸਕਰਾਤਾ, ਕਾਲੀਆ, ਲੱਖਣ, ਪ੍ਰੇਮ ਨਗਰ ਅਤੇ ਮਹਿਦੀਪੁਰ ਵਿੱਚ "ਮੇਰੀ ਮਾਟੀ, ਮੇਰਾ ਦੇਸ਼" ਪ੍ਰੋਗਰਾਮ ਕਰਵਾਇਆ ਗਿਆ।

ਸਮਾਗਮ ਦੇ ਮੁੱਖ ਮਹਿਮਾਨ ਬੀ.ਐਸ.ਐਫ ਬਟਾਲੀਅਨ 103 ਅਮਰਕੋਟ ਦੇ ਸਹਾਇਕ ਕਮਾਂਡੈਂਟ ਸੁਰਿੰਦਰ ਸਿੰਘ ਮੀਨਾ, 101 ਬਟਾਲੀਅਨ ਖੇਮਕਰਨ ਦੇ ਸਹਾਇਕ ਕਮਾਂਡੈਂਟ ਅਮਿਤ ਕੁਮਾਰ ਸਿੰਘ, ਇੰਸਪੈਕਟਰ ਜਗਦੀਪ ਗੁੱਜਰ, ਸਰਪੰਚ ਤਰਲੋਚਨ ਸਿੰਘ, ਬਲੀ ਸਿੰਘ, ਗੁਰਮੁੱਖ ਸਿੰਘ, ਸੁੱਚਾ ਸਿੰਘ, ਤਰਲੋਕ ਸਿੰਘ, ਮੱਖਣ ਸਿੰਘ, ਪੱਤਾਬ ਸਿੰਘ ਸਨ। 

ਇਸ ਮੌਕੇ ਬਾਬਾ ਸੰਤਾ ਸਿੰਘ, ਪ੍ਰਕਾਸ਼ ਸਿੰਘ, ਬਲਕਾਰ ਸਿੰਘ, ਸਾਧੂ ਸਿੰਘ, ਮੁੱਖਾ ਸਿੰਘ, ਸਰਪੰਚ ਸ਼ੇਰ ਸਿੰਘ, ਬਾਬਾ ਹੀਰਾ ਸਿੰਘ, ਸੁਖਦੇਵ ਸਿੰਘ, ਪ੍ਰਤਾਪ ਸਿੰਘ, ਸਰਪੰਚ ਕਾਲਾ ਸਿੰਘ, ਜੰਗਾ ਸਿੰਘ, ਰਸ਼ਾਲ ਸਿੰਘ, ਮੇਜਰ ਸਿੰਘ, ਸਰਪੰਚ ਹਰਜੀਤ ਸਿੰਘ, ਸਰਪੰਚ ਨਿਰਮਲ ਸਿੰਘ, ਗੁਰਵਿੰਦਰ ਸਿੰਘ, ਬਲਦੇਵ ਸਿੰਘ, ਸੱਤਾ ਸਿੰਘ, ਬਲਜੀਤ ਸਿੰਘ, ਦਲੇਰ ਸਿੰਘ, ਸ਼ੇਰ ਸਿੰਘ, ਸੁੱਚਾ ਸਿੰਘ, ਰਮਨ ਕੁਮਾਰ, ਰਣਜੀਤ ਸਿੰਘ, ਸੰਤੋਖ ਸਿੰਘ, ਸਰਪੰਚ ਕੁਲਦੀਪ ਸਿੰਘ, ਜੋਗਿੰਦਰ ਕੌਰ, ਪ੍ਰਤਾਪ ਸਿੰਘ, ਸੰਦੀਪ ਮਸੀਹ, ਬਾਬਾ ਦਰਸ਼ਨ ਸਿੰਘ, ਹਰਪਾਲ ਸਿੰਘ, ਸੁਖਰਾਜ ਸਿੰਘ, ਲਖਬੀਰ ਸਿੰਘ, ਮੇਜਰ ਸਿੰਘ, ਬਖਸ਼ੀਸ ਸਿੰਘ, ਬਲਕਾਰ ਸਿੰਘ, ਪਾਸਟਰ ਲਾਲ, ਯਾਕੂਬ, ਜੋਵਨ ਸਿੰਘ, ਚਮਕੌਰ ਸਿੰਘ, ਬੀ.ਐਸ.ਐਫ ਦੇ ਜਵਾਨ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਹਾਜ਼ਰ ਸਨ।

ਇਸ ਪ੍ਰੋਗਰਾਮ ਤਹਿਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਦੇਸ਼ ਭਰ ਦੀਆਂ ਢਾਈ ਲੱਖ ਤੋਂ ਵੱਧ ਪੰਚਾਇਤਾਂ ਵਿੱਚ ਪ੍ਰਤੀ ਪੰਚਾਇਤ 75 ਤੋਂ ਵੱਧ ਬੂਟੇ ਲਗਾਏ ਜਾਣੇ ਹਨ ਅਤੇ ਇਹ ਮੁਹਿੰਮ ਦੇਸ਼ ਭਰ ਵਿੱਚ 15 ਅਗਸਤ ਤੱਕ ਜਾਰੀ ਰਹੇਗੀ। ਨਹਿਰੂ ਯੁਵਾ ਕੇਂਦਰ ਤਰਨਤਾਰਨ ਦੇ ਜ਼ਿਲ੍ਹਾ ਯੁਵਾ ਅਫ਼ਸਰ ਮੈਡਮ ਜਸਲੀਨ ਕੌਰ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਰਾਸ਼ਟਰੀ ਸਵੈਮ ਸੇਵਕਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਵੱਖ-ਵੱਖ ਗ੍ਰਾਮ ਪੰਚਾਇਤਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਅੰਮਿ੍ਤਕਾਲ ਦੇ ਪੰਚ ਪ੍ਰਾਣ ਦੀ ਸਹੁੰ ਚੁੱਕੀ ਜਾ ਰਹੀ ਹੈ | 

ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਤੋਂ ਮਿੱਟੀ ਇਕੱਠੀ ਕਰਕੇ ਬਲਾਕ ਪੱਧਰ ਤੋਂ ਅੰਮ੍ਰਿਤ ਕਲਸ਼ ਵਿੱਚ ਭਰ ਕੇ ਇਸ ਨੂੰ ਰਾਸ਼ਟਰੀ ਪ੍ਰੋਗਰਾਮ ਲਈ ਨਹਿਰੂ ਯੁਵਾ ਕੇਂਦਰ ਤਰਨਤਾਰਨ ਦੇ ਵਲੰਟੀਅਰਾਂ ਵੱਲੋਂ ਦਿੱਲੀ ਲਿਜਾਇਆ ਜਾਵੇਗਾ ਅਤੇ ਮਿੱਟੀ ਤੋਂ ਅੰਮ੍ਰਿਤ ਵਾਟਿਕਾ ਬਣਾਇਆ ਜਾਵੇਗਾ। 

 

Tags: Azadi Ka Amrit Mahotsav , 75th Anniversary of Indian Independence , 75th years of Independence , Nehru Youth Center Tarn Taran , Jasleen Kaur , District Youth Officer , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD