Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

19 FLCRP ਨੂੰ ਸਰਟੀਫਿਕੇਟ ਅਤੇ ਟੂਲ ਕਿੱਟ ਵੰਡੀਆਂ

Virinder Singh Bajwa, Additional Deputy Commissioner Rural Development, Jalandhar

5 Dariya News

5 Dariya News

5 Dariya News

ਜਲੰਧਰ , 14 Aug 2023

Last updated on: Aug 14, 2023, 00:00 IST

ਰੂਡਸੈਟ ਸੰਸਥਾ (ਪੇਂਡੂ  ਵਿਕਾਸ  ਅਤੇ ਸਵੈ-ਰੋਜਗਾਰ ਸਿਖਲਾਈ ਸੰਸਥਾ), ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ, ਮਾਣਯੋਗ ਵਰਿੰਦਰ ਸਿੰਘ ਬਾਜਵਾ ਜੀ ਦੀ ਅਗੁਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਕੁੱਲ 19 FLCRP ਨੂੰ 6 ਦਿਨਾਂ ਦੀ ਟ੍ਰੇਨਿੰਗ ਕਰਵਾਈ ਗਈ। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜਿਲ੍ਹਾ ਜਲੰਧਰ ਵਿੱਚ ਪੇਂਡੂ ਖੇਤਰਾਂ ਦੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਦੇ ਸਵੈ-ਸਹਾਇਤਾ ਸਮੂਹ ਬਣਾਉਣ ਅਤੇ ਉਹਨਾਂ ਦਾ ਸਮਾਜਿਕ ਅਤੇ ਆਰਥਿਕ ਜੀਵਨ ਪੱਧਰ ਉੱਚਾ ਚੁੱਕਣ ਦੀ ਦਿਸ਼ਾ ਵਿੱਚ ਕੰਮ ਕੀਤਾ ਜਾ ਰਿਹਾ ਹੈ।

ਐਫ.ਐਲ.ਸੀ.ਆਰ.ਪੀ. (ਸਮੂਹਾਂ ਦੇ ਮੈਂਬਰਾਂ) ਨੂੰ ਟ੍ਰੇਨਿੰਗ ਦੌਰਾਨ ਵਿੱਤੀ ਸਾਖਰਤਾ ( ਵਿੱਤੀ ਯੋਜਨਾਬੰਦੀ, ਸਮਝਦਾਰ ਖ਼ਰਚਾ, ਸਮਾਰਟ ਸੇਵਿੰਗ, ਪਰਿਪੱਕ ਉਧਾਰ, ਬੀਮੇ, ਪੈਨਸ਼ਨ) ਬਾਰੇ ਜਾਣਕਾਰੀ ਦਿੱਤੀ ਗਈ। ਇਹ ਐਫ.ਐਲ.ਸੀ.ਆਰ.ਪੀ. ਟ੍ਰੇਨਿੰਗ ਉਪਰਾਂਤ ਪਿੰਡਾਂ ਵਿੱਚ ਜਾ ਕੇ ਵਿੱਤੀ ਸਾਖਰਤਾ ਦੇ ਕੈਪ ਲਗਾ ਕੇ ਲੋਕਾਂ ਨੂੰ ਬਚਤ, ਬੈਂਕਾਂ ਦੇ ਫ਼ਾਇਦੇ, ਬੀਮੇ ਅਤੇ ਪੈਨਸ਼ਨ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।

ਟ੍ਰੇਨਿੰਗ ਉਪਰੰਤ 19 FLCRP ਨੂੰ ਸਰਟੀਫਿਕੇਟ ਅਤੇ ਟੂਲ ਕਿੱਟ ਵੰਡੀਆਂ ਗਈਆਂ। ਇਸ ਮੌਕੇ ਤੇ ਰੂਡਸੈੱਟ ਸੰਸਥਾ ਦੇ ਡਾਇਰੈਕਟਰ ਤਰੁਣ ਕੁਮਾਰ ਸੇਠੀ, ਡੀ. ਪੀ. ਐਮ.ਸੁਖਵੰਤ ਕੌਰ, ਡੀ.ਐਫ.ਐਮ. ਕੋਮਲ ਕਸ਼ਯਪ, ਮਾਸਟਰ ਟ੍ਰੇਨਰ ਵਿਕਾਸ ਬਕਸ਼ੀ ਅਤੇ ਰਾਹੁਲ ਸਿੰਘ, ਐਮ. ਆਈ. ਐਸ. ਬਲਜਿੰਦਰ ਸਿੰਘ, ਸੀਨੀਅਰ ਫੈਕਲਟੀ ਪਰਗਟ ਸਿੰਘ ਮੌਜੂਦ ਸਨ। 

 

 

Tags: Virinder Singh Bajwa , Additional Deputy Commissioner Rural Development , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD