Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਆਜ਼ਾਦੀ ਦਿਵਸ ਮੌਕੇ ਏ.ਡੀ.ਜੀ.ਪੀ ਐਸ.ਟੀ.ਐਫ ਰਾਜੇਸ਼ ਕੁਮਾਰ ਜੈਸਵਾਲ ਨੇ ਜ਼ਿਲ੍ਹੇ ਦੇ ਸੁਰੱਖਿਆ ਪ੍ਰਬੰਧ ਦਾ ਜਾਇਜ਼ਾ ਲਿਆ

Punjab Admin, Rajesh Kumar Jeswal, ADGP, Police, Punjab Police, Rupnagar, Ropar

Web Admin

Web Admin

5 Dariya News

ਰੂਪਨਗਰ , 14 Aug 2023

Last updated on: Aug 14, 2023, 00:00 IST

ਰੂਪਨਗਰ ਜ਼ਿਲ੍ਹੇ ਵਿੱਚ ਆਜ਼ਾਦੀ ਦੇ 77ਵੇਂ ਸਮਾਰੋਹ ਨੂੰ ਸਚੁੱਜੇ ਢੰਗ ਨਾਲ ਮਨਾਉਣ ਲਈ ਅਤੇ ਜ਼ਿਲ੍ਹੇ ਵਿਚ ਕੀਤੇ ਗਏ ਸੁਰੱਖਿਆ ਪ੍ਰਬੰਧ ਦਾ ਜ਼ਾਇਜਾ ਲੈਣ ਲਈ ਏ.ਡੀ.ਜੀ.ਪੀ (ਐਸ.ਟੀ.ਐਫ) ਰਾਜੇਸ਼ ਕੁਮਾਰ ਜੈਸਵਾਲ ਵਲੋਂ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਜ਼ਾਦੀ ਦਿਹਾੜੇ ਦੇ ਦਿਨ ਨਹਿਰੂ ਸਟੇਡੀਅਮ ਵਿਖੇ ਜ਼ਿਲ੍ਹੇ ਚ ਸਮੂਹ ਪੁਲਿਸ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਕੀ ਓਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਆਜ਼ਾਦੀ ਦੇ ਸੁਭ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਵੇ।

ਐਸ.ਐਸ.ਪੀ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਆਜ਼ਾਦੀ ਦਿਵਸ ਨੂੰ ਮੁੱਖ ਰੱਖਦਿਆ ਜ਼ਿਲ੍ਹੇ ਵਿੱਚ ਸੁਰੱਖਿਆ ਸਬੰਧੀ ਇੰਤਜਾਮ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ, ਇਸੇ ਤਰ੍ਹਾਂ ਬੱਸ ਸਟੈਂਡ, ਹੋਟਲਾਂ, ਢਾਬਿਆਂ ਅਤੇ ਰੇਲਵੇ ਸਟੇਸ਼ਨ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਤੇ ਨਾਜ਼ੁਕ ਥਾਵਾਂਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। 

ਇਸ ਮੌਕੇ ਐੱਸ.ਪੀ ਹੈਡਕੁਆਟਰ ਰਾਜਪਾਲ ਸਿੰਘ ਹੁੰਦਲ, ਐੱਸ.ਪੀ ਇਨਵੇਸਟੀਗੇਸ਼ਨ ਡਾ. ਨਵਨੀਤ ਮਾਹਲ, ਐੱਸ.ਪੀ ਤਰੁਣ ਰਤਨ, ਡੀ.ਐਸ.ਪੀ ਤਿਰਲੋਚਨ ਸਿੰਘ, ਡੀ.ਐੱਸ.ਪੀ ਗੁਰਮੀਤ ਸਿੰਘ ਅਤੇ ਹੋਰ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਕਰਮਚਾਰੀ ਹਾਜ਼ਰ ਸਨ।

 

Tags: Punjab Admin , Rajesh Kumar Jeswal , ADGP , Police , Punjab Police , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD