Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਟਿਆਲਾ ਦਿਹਾਤੀ ਦੇ ਅਮਨ ਵਿਹਾਰ ਵਿਖੇ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਸਮਾਗਮ

ਆਜਾਦੀ ਘੁਲਾਟੀਆਂ ਦੇ ਪਰਿਵਾਰ ਡਿਪਟੀ ਕਮਿਸ਼ਨਰ ਵੱਲੋਂ ਸਨਮਾਨਿਤ

Azadi Ka Amrit Mahotsav, 75th Anniversary of Indian Independence, 75th years of Independence, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਪਟਿਆਲਾ , 14 Aug 2023

Last updated on: Aug 14, 2023, 00:00 IST

ਆਜਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਆਰੰਭੀ 'ਮੇਰੀ ਮਿੱਟੀ ਮੇਰਾ ਦੇਸ਼' ਮੁਹਿੰਮ ਤਹਿਤ ਬਲਾਕ ਪਟਿਆਲਾ ਦਿਹਾਤੀ ਅਧੀਨ ਪੈਂਦੇ ਅਮਨ ਵਿਹਾਰ ਵਿਖੇ 'ਮਿੱਟੀ ਕੋ ਨਮਨ ਵੀਰੋ ਕਾ ਵੰਦਨ' ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਸ਼ਾਕਸੀ ਸਾਹਨੀ ਨੇ ਸ਼ਿਰਕਤ ਕੀਤੀ। ਇਸ ਮੌਕੇ 75 ਪੌਦੇ ਲਗਾ ਕੇ ਆਜਾਦੀ ਦਿਹਾੜਾ ਮਨਾਇਆ ਗਿਆ ਅਤੇ ਅਜਾਦੀ ਘੁਲਾਟੀਆਂ ਸ੍ਰੀਮਤੀ ਬਚਨ ਕੌਰ ਦੇ ਪਰਿਵਾਰ ਨੂੰ ਵਿਸ਼ੇਸ ਤੌਰ 'ਤੇ ਸਨਮਾਨਿਤ ਕਰਕੇ ਸਮਾਰਕ ਬਣਾਇਆ ਗਿਆ ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਦੇਸ਼ ਦੇ ਮਹਾਨ ਸਹੀਦਾਂ ਅਤੇ ਆਜ਼ਾਦੀ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਨੂੰ ਯਾਦ ਰੱਖ ਸਕਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋ ਕੱਢੀ ਜਾ ਰਹੀ ਅੰਮ੍ਰਿਤ ਕਲਸ ਯਾਤਰਾ ਰਾਹੀ ਦੇਸ਼ ਭਰ ਵਿੱਚੋਂ ਸ਼ਹੀਦਾਂ ਦੇ ਘਰਾਂ ਦੀ ਮਿੱਟੀ ਰਾਜਧਾਨੀ ਦਿੱਲੀ ਵਿਖੇ ਨੈਸ਼ਨਲ ਵਾਰ ਮੈਮੋਰੀਅਲ ਨੇੜੇ ਅੰਮ੍ਰਿਤ ਬਗੀਚੀ ਵਿਖੇ ਪੁੱਜੇਗੀ ਜੋ ਸਾਡੇ ਦੇਸ਼ ਦੇ ਸੂਰਵੀਰਾਂ ਨੂੰ ਸਮਰਪਿਤ ਹੋਵੇਗੀ। ਅਮਨ ਵਿਹਾਰ ਵਿਖੇ ਸਮਾਗਮ ਮੌਕੇ ਸਕੂਲੀ ਬੱਚਿਆਂ ਨੇ ਰਾਸ਼ਟਰੀ ਗਾਨ ਗਾਇਆ।

ਵਧੀਕ ਡਿਪਟੀ ਕਮਿਸ਼ਨਰ (ਡੀ) ਅਨੁਪ੍ਰਿਤਾ ਜੌਹਲ ਤੇ ਡੀ.ਡੀ.ਪੀ.ਓ. ਅਮਨਦੀਪ ਕੌਰ ਨੇ ਕਿਹਾ ਕਿ ਮੇਰੀ ਮਿੱਟੀ ਮੇਰਾ ਦੇਸ਼ ਦਾ ਉਦੇਸ਼ ਨੌਜਵਾਨ ਪੀੜੀ ਨੂੰ ਸ਼ਹੀਦਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਫ਼ੌਜੀ ਵੀਰਾਂ ਦਾ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਤੇ ਦੇਸ਼ ਦੀ ਪ੍ਰਭੂਸਤਾ ਕਾਇਮ ਰੱਖਣ ਵਿੱਚ ਵੱਡਾ ਯੋਗਦਾਨ ਰਿਹਾ ਹੈ, ਜਿਹਨਾਂ ਨੂੰ ਯਾਦ ਰੱਖਣਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ।

ਇਸ ਮੌਕੇ ਬੀ.ਡੀ.ਪੀ.ਓ. ਕ੍ਰਿਸ਼ਨ ਸਿੰਘ ਅਤੇ ਵਿਭਾਗ ਦਾ ਸਮੂਹ ਸਟਾਫ ਅਤੇ ਹੋਰ ਇਲਾਕਾ ਨਿਵਸੀ ਮੌਜੂਦ ਸਨ।

 

Tags: Azadi Ka Amrit Mahotsav , 75th Anniversary of Indian Independence , 75th years of Independence , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD