Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ

Judiciary, Kanwaljit Singh Bajwa, District & Sessions Judge, Shaheed Bhagat Singh Nagar, Nawanshahr, S.B.S. Nagar, 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਨਵਾਂਸ਼ਹਿਰ , 15 Aug 2023

Last updated on: Aug 15, 2023, 00:00 IST

ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਜ਼ਿਲ੍ਹਾ ਕਚਹਿਰੀ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਕੇ ਸੀ ਪਬਲਿਕ ਸਕੂਲ ਨਵਾਂਸ਼ਹਿਰ ਦੇ ਵਿਦਿਆਰਥੀਆਂ ਨੇ ਕੌਮੀ ਝੰਡੇ ਦੇ ਸਨਮਾਨ ਵਿੱਚ ਰਾਸ਼ਟਰ ਗਾਇਨ ਗਾਇਆ ਜ਼ਿਲ੍ਹਾ ਪੁਲਿਸ ਦੀ ਟੁਕੜੀ ਵੱਲੋਂ ਚੀਫ਼ ਡਰਿੱਲ ਇੰਸਟ੍ਰੱਕਟਰ ਕਮਲ ਰਾਜ ਪਰਮਾਰ ਦੀ ਅਗਵਾਈ ਵਿੱਚ ਸਲਾਮੀ ਦਿੱਤੀ ਗਈ।

ਜ਼ਿਲ੍ਹਾ ਕਚਹਿਰੀਆਂ ਵਿਖੇ ਕੌਮੀ ਝੰਡਾ ਲਹਿਰਾਏ ਜਾਣ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਕਰੁਨੇਸ਼ ਕੁਮਾਰ, ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ) ਮਨੀਸ਼ਾ ਜੈਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜਗਬੀਰ ਸਿੰਘ ਮਹਿੰਦੀਰੱਤਾ, ਕਮਲਦੀਪ ਸਿੰਘ ਧਾਲੀਵਾਲ ਸੀ ਜੇ ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਕੋਂਪਲੇ ਧੰਜਲ ਵਧੀਕ ਸਿਵਲ ਜੱਜ (ਸੀਨੀ. ਡਵੀਜ਼ਨ), ਮੋਨਿਕਾ ਚੌਹਾਨ ਸਿਵਲ ਜੱਜ (ਜੂਨੀ. ਡਵੀਜ਼ਨ), ਸਰਵੇਸ਼ ਸਿੰਘ ਸਿਵਲ ਜੱਜ (ਜੂਨੀ. ਡਵੀਜ਼ਨ) ਵੀ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਬਾਜਵਾ ਨੇ ਇਸ ਮੌਕੇ ਸਮੂਹ ਨਿਆਇਕ ਅਫ਼ਸਰਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦਿਆਂ ਆਖਿਆ ਕਿ ਮਜ਼ਬੂਤ ਅਤੇ ਸੰਗਠਿਤ ਰਾਸ਼ਟਰ ਦੇ ਨਿਰਮਾਣ ਵਿੱਚ ਹਰ ਇੱਕ ਨਾਗਰਿਕ ਦਾ ਯੋਗਦਾਨ ਵਡਮੁੱਲਾ ਹੈ।

 

Tags: Judiciary , Kanwaljit Singh Bajwa , District & Sessions Judge , Shaheed Bhagat Singh Nagar , Nawanshahr , S.B.S. Nagar , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD