Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਲਹਿਰਾਇਆ ਕੌਮੀ ਝੰਡਾ

ਜ਼ਿਲ੍ਹਾ ਪੱਧਰੀ ਸਮਾਗਮ ਵਿਚ ਇਕ ਡਾਕਟਰ ਸਮੇਤ ਤਿੰਨ ਮੁਲਾਜ਼ਮਾਂ ਦਾ ਸਨਮਾਨ

Civil Surgeon Dr. Mahesh Kumar Ahuja, Mohali, Independence Day, Independence Day of India, Independence Day 2023, 77th Independence Day 2023, Independence Day India, Indian Flag, Har Ghar Tiranga, 15 august 2023

5 Dariya News

5 Dariya News

5 Dariya News

ਮੋਹਾਲੀ , 15 Aug 2023

Last updated on: Aug 15, 2023, 00:00 IST

77ਵੇਂ ਆਜ਼ਾਦੀ ਦਿਵਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਨੇ ਸਿਵਲ ਸਰਜਨ ਦਫ਼ਤਰ ਅਤੇ ਜ਼ਿਲ੍ਹਾ ਹਸਪਤਾਲ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਨਾਲ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਵੀ ਸਨ। ਡਾ. ਆਹੂਜਾ ਨੇ ਜ਼ਿਲ੍ਹਾ ਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿਤੀ। 

ਤਿਰੰਗਾ ਲਹਿਰਾਉਣ ਮਗਰੋਂ ਉਨ੍ਹਾਂ ਗੱਲਬਾਤ ਕਰਦਿਆਂ ਦਸਿਆ ਕਿ ਜ਼ਿਲ੍ਹਾ ਪਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਜ਼ਿਲ੍ਹੇ ਦੇ ਇਕ ਡਾਕਟਰ ਅਤੇ ਦੋ ਹੋਰ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਸਦਕਾ ਸਨਮਾਨਤ ਕੀਤਾ ਹੈ। ਇਨ੍ਹਾਂ ਵਿਚ ਸੀ.ਐਚ.ਸੀ. ਕੁਰਾਲੀ ਦੇ ਐਸ.ਐਮ.ਓ. ਡਾ. ਰਾਜਿੰਦਰ ਭੂਸ਼ਣ, ਸਿਵਲ ਸਰਜਨ ਦਫ਼ਤਰ ਦੇ ਡਾਟਾ ਮੈਨੇਜਰ ਮੀਨਾਕਸ਼ੀ ਸੋਨੀ ਅਤੇ ਜ਼ਿਲ੍ਹਾ ਹਸਪਤਾਲ ਦੇ ਲੈਬ ਅਟੈਂਡੰਟ ਸੁਲਤਾਨ ਮੁਹੰਮਦ ਸ਼ਾਮਲ ਹਨ।

ਡਾ. ਆਹੂਜਾ ਨੇ ਕਿਹਾ ਕਿ ਸਿਹਤ ਵਿਭਾਗ, ਜ਼ਿਲ੍ਹਾ ਐਸ.ਏ.ਐਸ. ਨਗਰ ਲੋਕਾਂ ਦੀ ਭਲਾਈ ਲਈ ਵੱਖ-ਵੱਖ ਕੇਂਦਰੀ ਤੇ ਸੂਬਾਈ ਸਿਹਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਅਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਨ੍ਹਾਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਇਸ ਮੌਕੇ ਐਸ.ਐਮ.ਓ. ਡਾ. ਐਚ.ਐਸ.ਚੀਮਾ ਤੇ ਡਾ. ਵਿਜੇ ਭਗਤ ਸਮੇਤ ਕਈ ਡਾਕਟਰ ਮੌਜੂਦ ਸਨ।

 

Tags: Civil Surgeon Dr. Mahesh Kumar Ahuja , Mohali , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD