Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਵਲ ਹਸਪਤਾਲ ਰੂਪਨਗਰ ਵਿਖੇ ਆਜਾਦੀ ਦਿਵਸ ਮਨਾਇਆ

Rupnagar, Civil Surgeon Dr. Parminder Kumar, Independence Day, Independence Day of India, Independence Day 2023, 77th Independence Day 2023, Independence Day India, Indian Flag, Har Ghar Tiranga, 15 august 2023

Web Admin

Web Admin

5 Dariya News

ਰੂਪਨਗਰ , 15 Aug 2023

Last updated on: Aug 15, 2023, 00:00 IST

ਸਿਵਲ ਹਸਪਤਾਲ ਰੂਪਨਗਰ ਵਿਖੇ ਡਾਕਟਰ ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਵੱਲੋਂ ਅੱਜ 15 ਅਗਸਤ 2023 ਨੂੰ ਆਜਾਦੀ ਦਿਵਸ ਮੌਕੇ ਵਿਖੇ ਕੌਮੀ ਝੰਡਾ ਲਹਿਰਾਇਆ ਗਿਆ।  ਇਸ ਦੌਰਾਨ ਦੇਸ਼ ਦੀ ਆਜਾਦੀ ਲਈ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਰੱਖਦੇ ਹੋਏ ਉਨ੍ਹਾਂ ਵੱਲੋਂ ਪਾਏ ਪੂਰਨਿਆ ਤੇ ਚੱਲਣਾ ਚਾਹੀਦਾ ਹੈ। ਉਹਨਾ ਨੇ ਕਿਹਾ ਕਿ ਅੱਜ ਸਮਾਜਿਕ ਕੁਰੀਤੀਆਂ ਦਾ ਤਿਆਗ ਕਰਕੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਦੀ ਜ਼ਰੂਰਤ ਹੈ। 

ਹਰ ਸਾਲ 15 ਅਗਸਤ ਨੂੰ ਭਾਰਤ ਆਪਣਾ ਸੁਤੰਤਰਤਾ ਦਿਵਸ ਮਨਾਉਂਦਾ ਹੈ। ਇਹ ਦਿਨ ਹਰ ਦੇਸ਼ ਵਾਸੀ ਲਈ ਮਾਣ ਵਾਲੀ ਗੱਲ ਹੈ ਅਤੇ ਜਿਸ ਕਰਕੇ ਹਰ ਸਾਲ ਦੇਸ਼  ਭਰ ਵਿੱਚ ਇਹ ਦਿਨ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਦਿਨ ਦੇਸ਼ ਦੀ ਆਜ਼ਾਦੀ ਦੀ ਖੁਸ਼ੀ ਹੀ ਨਹੀਂ ਸਗੋਂ ਦੇਸ਼ ਲਈ ਜਾਨਾਂ ਵਾਰਨ ਵਾਲੇ ਆਜ਼ਾਦੀ ਘੁਲਾਟੀਆਂ ਦੇ ਸਮਰਪਣ ਅਤੇ ਕੁਰਬਾਨੀ ਨੂੰ ਵੀ ਯਾਦ ਕੀਤਾ ਜਾਂਦਾ ਹੈ। 

ਆਜ਼ਾਦੀ ਦੇ ਮਹਾ ਉਤਸਵ ਦੇ ਨਾਲ ਇਸ ਸਾਲ ਸੁਤੰਤਰਤਾ ਦਿਵਸ ਦਾ ਥੀਮ 'ਰਾਸ਼ਟਰ ਸਭ ਤੋਂ ਪਹਿਲਾਂ, ਹਮੇਸ਼ਾ ਪਹਿਲਾਂ ਹੈ ਦੇ ਨਾਲ ਇਸ ਸਾਲ 77ਵਾਂ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਸਟਾਫ ਨੂੰ ਕਿਹਾ ਕਿ ਆਪਣਾ ਕੰਮ ਇਮਾਨਦਾਰੀ ਤੇ ਤੰਨਦੇਹੀ ਨਾਲ ਕਰਨ ਦੇ ਨਾਲ ਹੀ ਸ਼ਹੀਦਾਂ ਨੂੰ ਸੱਚੀ ਸਰਧਾਂਜਲੀ ਹੈ। ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗੀਤ ‘ਜਨ ਗਣ ਮਨ’ ਗਾਇਆ ਗਿਆ। 

ਇਸ ਮੌਕੇ ਡਾਕਟਰ ਅੰਜੂ ਸਹਾਇਕ ਸਿਵਲ ਸਰਜਨ, ਡਾਕਟਰ ਗਾਇਤਰੀ ਦੇਵੀ, ਜ਼ਿਲਾ ਪਰਿਵਾਰ ਭਲਾਈ ਅਫ਼ਸਰ, ਡਾਕਟਰ ਨਵਰੂਪ ਕੌਰ ਜ਼ਿਲ੍ਹਾ ਟੀਕਾਕਾਰਨ ਅਫਸਰ, ਡਾਕਟਰ ਤਰਸੇਮ ਸਿੰਘ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਰੂਪਨਗਰ, ਡਾਕਟਰ ਪ੍ਰਭਲੀਨ ਕੌਰ, ਦਿਲਦੀਪ ਕੌਰ ਪ੍ਰਿੰਸੀਪਲ ਨਰਸਿੰਗ ਸਕੂਲ, ਡਾ ਰਾਜੀਵ ਅਗਰਵਾਲ, ਡਾਕਟਰ ਅਮਰਜੀਤ ਸਿੰਘ, ਰਾਜ ਰਾਣੀ ਜਿਲ੍ਹਾ ਮਾਸ ਮੀਡੀਆ ਅਫ਼ਸਰ, ਰਿਤੂ ਤੇ ਕਮਲੇਸ ਡਿਪਟੀ ਮਾਸ ਮੀਡੀਆ ਅਫਸਰ, ਹਰਜਿੰਦਰ ਪੀ.ਏ. ਤੇ ਸਮੂਹ ਸਟਾਫ, ਨਰਸਿੰਗ ਵਿਦਿਆਰਥੀ ਅਤੇ ਸਿਵਲ ਹਸਪਤਾਲ ਦਾ ਸਟਾਫ ਹਾਜਰ ਸੀ। 

 

Tags: Rupnagar , Civil Surgeon Dr. Parminder Kumar , Independence Day , Independence Day of India , Independence Day 2023 , 77th Independence Day 2023 , Independence Day India , Indian Flag , Har Ghar Tiranga , 15 august 2023

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD