Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਜ਼ਾਦੀ ਦਾ 76ਵਾਂ ਅੰਮ੍ਰਿਤ ਉਤਸਵ ਜੋਸ਼ ਤੇ ਉਤਸ਼ਾਹ ਨਾਲ ਮਨਾਇਆ

76ਵਾਂ ਅੰਮ੍ਰਿਤ ਮਹੋਤਸਵ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਗਿਆ: ਅਗਰਵਾਲ

Azadi Ka Amrit Mahotsav, 76th Anniversary of Indian Independence, 76th years of Independence, Mohali

5 Dariya News

5 Dariya News

5 Dariya News

ਮੋਹਾਲੀ , 16 Aug 2023

Last updated on: Aug 16, 2023, 00:00 IST

76ਵਾਂ ਆਜ਼ਾਦੀ ਦਿਹਾੜਾ ਪੂਰੇ ਭਾਰਤ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਦੇਸ਼ ਭਰ ਵਿੱਚ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਸੱਭਿਆਚਾਰਕ ਅਤੇ ਦੇਸ਼ ਭਗਤੀ ਦੇ ਪ੍ਰੋਗਰਾਮ ਕਰਵਾਏ ਗਏ । 

76ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਚਨਾਲੋਂ ਵਿਖੇ ਸਮਾਜ ਸੇਵੀ ਤੇ ​​ਅਧਿਆਪਕ ਕਪਿਲ ਮੋਹਨ ਅਗਰਵਾਲ ਦੀ ਰਹਿਨੁਮਾਈ ਅਤੇ ਦੇਖ-ਰੇਖ ਹੇਠ ਆਜ਼ਾਦੀ ਦਿਵਸ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਛੋਟੇ ਬੱਚਿਆਂ ਵੱਲੋਂ ਬਹੁਤ ਹੀ ਖੂਬਸੂਰਤ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਸ ਮੌਕੇ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਵੀ ਗਾਇਆ ਗਿਆ। ਇਸ ਮੌਕੇ ਅਧਿਆਪਕ ਕਪਿਲ ਮੋਹਨ ਅਗਰਵਾਲ ਨੇ ਸਮੂਹ ਮਹਿਮਾਨਾਂ, ਛੋਟੇ ਬੱਚਿਆਂ ਨੂੰ 76ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਆਜ਼ਾਦੀ ਦੀ 76 ਵੀਂ ਵਰ੍ਹੇਗੰਢ ਮੌਕੇ ਹਰ ਭਾਰਤੀ ਨਾਗਰਿਕ ਦੇ ਮਨ ਅਤੇ ਚਿਹਰੇ ਇਕ ਵਿਸ਼ੇਸ਼ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। 

ਇਸ ਮੌਕੇ ਹਰਿੰਦਰ ਸਿੰਘ ਨੇ ਕਿਹਾ ਕਿ ਹਰ ਘਰ ਤਿਰੰਗਾ” ਮੁਹਿੰਮ ਪੂਰੇ ਦੇਸ਼ ਵਿਚ ਬੜੇ ਜੋਸ਼ ਅਤੇ ਉਤਸ਼ਾਹ ਨਾਲ ਚਲਾਈ ਗਈ ਅਤੇ ਇਸ ਮੁਹਿੰਮ ਦਾ ਉਦੇਸ਼ ਹਰ ਘਰ ਵਿਚ ਤਿਰੰਗਾ ਝੰਡਾ ਲਹਿਰਾਉਣਾ ਸੀ। ਕਪਿਲ ਮੋਹਨ ਅਗਰਵਾਲ ਨੇ ਕਿਹਾ ਕਿ ਇਹ ਸੁਤੰਤਰਤਾ ਦਿਵਸ ਭਾਰਤ ਦੇ ਲੋਕਾਂ ਲਈ ਵਿਕਾਸ, ਖੁਸ਼ਹਾਲੀ ਅਤੇ ਸਿਹਤਮੰਦ ਜੀਵਨ ਲਈ ਵਿਸ਼ੇਸ਼ ਸੰਦੇਸ਼ ਲੈ ਕੇ ਆਇਆ ਹੈ । 

ਇਸ ਮੌਕੇ ਵਿਨੈ ਕੁਮਾਰ, ਗੁਰਸੇਵਕ ਸਿੰਘ, ਜੋਗਿੰਦਰ ਪਾਲ, ਰਮੇਸ਼ ਲਾਲ, ਗੋਰੀ ਸ਼ੰਕਰ ਸ਼ਰਮਾ, ਦਵਿੰਦਰ ਸਿੰਘ, ਪਰਵਿੰਦਰ ਸਿੰਘ, ਜੋਗਿੰਦਰ ਪਾਲ, ਸੁਨੀਲ ਕੁਮਾਰ ਅਤੇ ਪਿੰਡ ਦੇ ਮੋਹਤਬਰ ਲੋਕ ਹਾਜ਼ਰ ਸਨ

 

Tags: Azadi Ka Amrit Mahotsav , 76th Anniversary of Indian Independence , 76th years of Independence , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD