Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹੀਦਾਂ ਦੁਆਰਾ ਕੀਤੀਆਂ ਕੁਰਬਾਨੀਆਂ ਨਾਲ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ - ਚੇਅਰਮੈਨ ਅਮਨਦੀਪ ਸਿੰਘ

ਸਿਵਲ ਹਸਪਤਾਲ ਫਰੀਦਕੋਟ ਵਿਖੇ ਮਠਿਆਈ ਅਤੇ ਫਲ ਵੰਡ ਕੇ ਮਨਾਇਆ ਆਜ਼ਾਦੀ ਦਿਹਾੜਾ

Amandeep Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਰੀਦਕੋਟ , 16 Aug 2023

Last updated on: Aug 16, 2023, 00:00 IST

ਸ਼ਹੀਦਾਂ ਦੁਆਰਾ ਕੀਤੀਆਂ ਕੁਰਬਾਨੀਆਂ ਕਾਰਨ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਤੇ ਸਾਨੂੰ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੁਆਰਾ ਦਿੱਤੇ ਸੰਦੇਸ਼ ਤੇ ਹਮੇਸ਼ਾ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਨੇ ਆਜ਼ਾਦੀ ਦਿਹਾੜੇ ਤੇ ਸ਼ਹੀਦਾਂ ਨੂੰ ਸਿਜਦਾ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਮੌਕੇ ਕੀਤਾ। 

ਇਸ ਉਪਰੰਤ ਉਨ੍ਹਾ ਆਪਣੀ ਸਾਰੀ ਟੀਮ ਸਮੇਤ ਫਰੀਦਕੋਟ ਦੇ ਸਿਵਲ ਹਸਪਤਾਲ ਵਿੱਚ ਦਾਖਲ ਮਰੀਜਾਂ ਨਾਲ ਫਲ ਅਤੇ ਮਠਿਆਈ ਵੰਡ ਕੇ ਆਜ਼ਾਦੀ ਦਿਹਾੜੇ ਦੀ ਖੁਸ਼ੀ ਸਾਂਝੀ ਕੀਤੀ।  ਇਸ ਮੌਕੇ ਸਿਵਲ ਸਰਜਨ ਡਾ. ਅਨਿਲ ਗੋਇਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸ਼ੇਖਰ ਨੇ ਕਿਹਾ ਕਿ ਚੇਅਰਮੈਨ ਅਮਨਦੀਪ ਸਿੰਘ ਵਲੋਂ ਹਸਪਤਾਲ ਵਿਖੇ ਮਰੀਜ਼ਾਂ ਨੂੰ ਫਲ ਅਤੇ ਮਠਿਆਈ ਵੰਡ ਕੇ ਖੁਸ਼ੀ ਸਾਂਝੀ ਕੀਤੀ ਹੈ ,ਜੋ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਹੈ।  

ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਹਰ ਦਿਨ ਤਿਉਹਾਰ ਤੇ ਲੋੜਵੰਦਾਂ ਦੀ ਮਦਦ ਜ਼ਰੂਰ ਕਰੀਏ।  ਇਸ ਮੌਕੇ ਜਗਜੀਤ ਸਿੰਘ ਜੱਗੀ ,ਗੁਰਮੀਤ ਸਿੰਘ ਹਨੂੰ,ਕਮਲਜੀਤ ਸਿੰਘ ਐਮ.ਸੀ,ਤਰਸੇਮ ਸਿੰਘ ਸ਼ੇਰਗਿੱਲ,ਗੁਰਜੰਟ ਚੀਮਾ,ਗੁਰਜੰਟ ਸਿੰਘ ਸਿੱਧੂ,ਮਾਸਟਰ ਅਮਰਜੀਤ ਸਿੰਘ, ਚਰਨਜੀਤ ਸਿੰਘ ਅਰਾਈਆਂਵਾਲਾ ਟੋਨੀ ਧਿੰਗੜਾ, ਗੁਰਭੇਜ ਸਿੰਘ ਖਹਿਰਾ ,ਹਰਵਿੰਦਰ ਸਿੰਘ ਸਾਂਈ ਹਾਜਰ ਸਨ ।

 

Tags: Amandeep Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD