Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵਲੋਂ ਹਲਕਾ ਨਿਵਾਸੀਆਂ ਨੂੰ, ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਅਪੀਲ

ਲੁਧਿਆਣਾ ਦੱਖਣੀ ਚ ਸਥਿਤ ਪਾਰਟੀ ਦੇ ਮੁੱਖ ਦਫਤਰ ਚ ਵਿਸ਼ੇਸ਼ ਕੈਂਪ ਰਾਹੀਂ ਬਣਾਏ ਜਾ ਰਹੇ ਈ ਕਾਰਡ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 26 Aug 2023

Last updated on: Aug 26, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਸਰਕਾਰੀ ਸਕੀਮਾਂ ਦਾ ਫ਼ਾਇਦਾ ਲੋੜਵੰਦਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਉਨ੍ਹਾਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਈ-ਕਾਰਡ ਬਨਵਾਉਣ ਲਈ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ।

ਉਨ੍ਹਾ ਕਿਹਾ ਕਿ ਲੋਕਾਂ ਦੀ ਸੁਵਿਧਾ ਦੇ ਲਈ ਪਾਰਟੀ ਦੇ ਦਫਤਰ ਵਿਖੇ ਲੋੜੀਂਦੀ ਜਾਣਕਾਰੀ ਵੀ ਹਾਸਲ ਕੀਤੀ ਜਾ ਸਕਦੀ ਹੈ। ਇਸ ਸਕੀਮ ਦੇ ਤਹਿਤ ਹਰ ਲਾਭਪਾਤਰੀ ਪਰਿਵਾਰ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਦੀ ਸੁਵਿਧਾ ਹੈ, ਇਸ ਤੋਂ ਇਲਾਵਾ 900 ਤੋਂ ਵਧੇਰੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ ਜਿਨ੍ਹਾ ਵਿੱਚ ਵੱਖ-ਵੱਖ ਨਾਮੀ ਨਿੱਜੀ ਹਸਪਤਾਲ ਵੀ ਸ਼ਾਮਲ ਹਨ।

ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਅਕਸਰ ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਕਾਰਨ ਲੋਕ ਪਹੁੰਚ ਨਹੀਂ ਕਰ ਸਕਦੇ ਪਰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਈ-ਕਾਰਡ ਬਨਵਾਉਣ ਦੇ ਨਾਲ ਲੋੜਵੰਦਾਂ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸੁਵਿਧਾ ਮਿਲੇਗੀ, ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕ ਦਸਤਾਵੇਜ਼ ਪੂਰੇ ਨਾ ਹੋਣ ਕਾਰਨ ਅਜਿਹੀ ਸਕੀਮਾਂ ਦਾ ਫਾਇਦਾ ਲੈਣ ਤੋਂ ਵਾਂਝੇ ਰਹਿ ਜਾਂਦੇ ਨੇ, ਉਨ੍ਹਾ ਦੀ ਮਦਦ ਵਿਸ਼ੇਸ਼ ਹੈਲਪ ਡੈਸਕ ਤਿਆਰ ਕੀਤਾ ਗਿਆ ਹੈ, ਜੋਕਿ ਵੱਖ ਵੱਖ ਸਰਕਾਰੀ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਨਾ ਸਿਰਫ ਜਾਣਕਾਰੀ ਦਿੰਦਾ ਹੈ ਸਗੋਂ ਉਨ੍ਹਾਂ ਦੇ ਦਸਤਾਵੇਜ਼ ਪੂਰੇ ਕਰਨ ਵਿੱਚ ਵੀ ਸਹਿਯੋਗ ਕਰਦਾ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD